Latest

Babbu Mann’s special appeal to the youth of Punjab regarding January 26 Babbu Maan | Surkhab Tv

ਪੰਜਾਬੀ ਗਾਇਕ ਬੱਬੂ ਮਾਨ ਲੋਹੜੀ ਦੇ ਦਿਨ ਕਿਸਾਨ ਅੰਦੋਲਨ ਚ ਆਪਣੀ ਹਾਜ਼ਰੀ ਲਾਉਣ ਪਹੁੰਚੇ। ਦਿੱਲੀ ਦੇ ਸਿੰਘੂ ਬੋਰਡਰ ਵਿਖੇ ਕਿਸਾਨਾਂ ਨੇ ਲੋਹੜੀ ਬਾਲੀ ਤੇ ਬੱਬੂ ਮਾਨ ਇਸ ਮੌਕੇ ਉਥੇ ਸ਼ਾਮਲ ਹੋਏ। ਇਸ ਤੋਂ ਪਹਿਲਾਂ ਵੀ ਕਈ ਵਾਰ ਬੱਬੂ ਮਾਨ ਕਿਸਾਨੀ ਅੰਦੋਲਨ ਦਾ ਹਿੱਸਾ ਬਣ ਚੁੱਕੇ ਹਨ। ਬੱਬੂ ਮਾਨ ਨੇ ਕਿਹਾ ਕਿ ਉਹ ਸ਼ੁਰੂ ਤੋਂ ਕਿਸਾਨਾਂ ਦੇ ਨਾਲ ਹਨ ਤੇ ਉਨ੍ਹਾਂ ਦੀ ਆ ਤ ਮਾ ਵੀ ਇੱਥੇ ਹੀ ਹੈ। ਇਸ ਦੌਰਾਨ ਬੱਬੂ ਮਾਨ ਨੇ ਕਿਹਾ, “ਪੰਜਾਬੀ ਆਪਣੇ ਹੱਕ ਲੈ ਕੇ ਹੀ ਮੁੜਨਗੇ।” ਉਨ੍ਹਾਂ ਕਿਹਾ ਜੱਦ ਹੱਕਾਂ ਦੀ ਗੱਲ ਆਉਂਦੀ ਹੈ ਤੱਦ ਪੰਜਾਬੀ ਕਿਸੇ ਲਈ ਵੀ ਖੜ੍ਹ ਜਾਂਦੇ ਹਨ।ਦੱਸ ਦੇਈਏ ਕਿ ਬਹੁਤ ਸਾਰੇ ਪੰਜਾਬ ਗਾਇਕ ਤੇ ਐਕਟਰ ਇਸ ਅੰਦੋਲਨ ਦੀ ਖੁੱਲ੍ਹ ਕੇ ਹਮਾਇਤ ਕਰ ਚੁੱਕੇ ਹਨ।ਆਏ ਦਿਨ ਕੋਈ ਨਾ ਕੋਈ ਪੰਜਾਬ ਗਾਇਕ ਦਿੱਲੀ ਦੀਆਂ ਸਰਹੱਦਾਂ ਤੇ ਆਪਣੀ ਹਾਜ਼ਰੀ ਲਵਾਉਣ ਪਹੁੰਚਦੇ ਰਹਿੰਦੇ ਹਨ। ਰਣਜੀਤ ਬਾਵਾ, ਜੈਜ਼ੀ ਬੀ, Not Many Know About The Charitable Side Of Babbu Maan, Do You?ਦਿਲਜੀਤ ਦੌਸਾਂਝ ਸਮੇਤ ਹੋਰ ਕਈ ਪੰਜਾਬੀ ਕਲਾਕਾਰ ਦਿੱਲੀ ਅੰਦੋਲਨ ਦਾ ਹਿੱਸਾ ਬਣ ਚੁੱਕੇ ਹਨ। ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ

Related Articles

Back to top button