Latest

Before holding a meeting with the Center, the organizations had a big discussion

ਦਿੱਲੀ ਦੇ ਵਿੱਚ ਕਿਸਾਨਾ ਦਾ ਸੰਘਰਸ਼ ਲਗਾਤਾਰ ਜਾਰੀ ਹੈ ਦੇਸ਼ ਭਰ ਤੋ ਕਿਸਾਨ ਆਪਣੇ ਹੱਕਾ ਵਾਸਤੇ ਬਾਰਡਰਾ ਤੇ ਡਟੇ ਹੋਏ ਹਨ ਇਸੇ ਦੌਰਾਨ ਸਰਕਾਰ ਨਾਲ ਮੀਟਿੰਗ ਤੋ ਪਹਿਲਾ ਕਿਸਾਨ ਜਥੇਬੰਦੀਆਂ ਦੇ ਵੱਲੋ ਮੀਟਿੰਗ ਕਰਕੇ ਕੁਝ ਫੈਸਲੇ ਲਏ ਗਏ ਜਿਸ ਸਬੰਧੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੰਦਿਆਂ ਹੋਇਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਜੇਕਰ ਸਰਕਾਰ ਨੇ 13 ਤਰੀਕ ਤੱਕ ਕਾਲੇ ਕਾਨੂੰਨ ਵਾਪਿਸ ਨਾ ਲਏ ਤਾ ਜੋ 13 ਤਰੀਕ ਨੂੰ ਲੋਹੜੀ ਦਾ ਤਿਉਹਾਰ ਮਨਾਇਆ ਜਾਵੇਗਾ ਉਸ ਵਿੱਚ ਤਿੰਨੇ ਕਾਲੇ ਕਾਨੂੰਨਾ ਦੀਆ ਕਾਪੀਆਂ ਸਾੜੀਆਂ ਜਾਣਗੀਆਂ ਅਤੇ 6 ਜਨਵਰੀ ਤੋ 20 ਜਨਵਰੀ ਤੱਕ ਦੇਸ਼ ਭਰ ਦੇ ਵਿੱਚFarmers Protest in Delhi LIVE Updates: Farmers to Continue Protests, Next  Meet With Centre on 3 Decemberਕਿਸਾਨੀ ਧਰਨੇ ਅਤੇ ਰੈਲੀਆ ਕੀਤੀਆਂ ਜਾਣਗੀਆਂ ਅਤੇ 18 ਜਨਵਰੀ ਨੂੰ ਔਰਤ ਕਿਸਾਨ ਦਿਵਸ ਦੇ ਤੌਰ ਤੇ ਮਨਾਇਆਂ ਜਾਵੇਗਾ ਅਤੇ 23 ਜਨਵਰੀ ਨੂੰ ਆਜ਼ਾਦ ਹਿੰਦ ਕਿਸਾਨ ਦਿਵਸ ਮਨਾਇਆਂ ਜਾਵੇਗਾ ਉਹਨਾਂ ਨੇ ਸੰਗਰੂਰ ਵਿੱਚ ਕਿਸਾਨਾ ਤੇ ਹੋਏ ਲਾ ਠੀ ਚਾ ਰ ਜ ਦੀ ਨਿੰ ਦਾ ਕਰਦਿਆਂ ਹੋਇਆਂ ਪੰਜਾਬ ਸਰਕਾਰ ਅਤੇ ਭਾਜਪਾ ਆਗੂਆਂ ਨੂੰ ਜ਼ੁੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਕਿਸਾਨਾ ਦਾ 97 ਦਿਨ ਪਹਿਲਾ ਦਾ ਹੀ ਐਲਾਨ ਹੈ ਕਿ ਭਾਜਪਾ ਆਗੂ ਪੰਜਾਬ ਵਿੱਚ ਜਿੱਥੇ ਕਿਤੇ ਵੀ ਮੀਟਿੰਗਾਂ ਜਾ ਰੈਲੀਆਂ ਕਰਨਗੇ ਕਿਸਾਨ ਉੱਥੇ ਪੁੱਜ ਕੇ ਵਿਰੋਧ ਪ੍ਰਗਟਾਉਣਗੇ ਉਹਨਾਂ ਹੁਸ਼ਿਆਰਪੁਰ ਵਿੱਚ ਇਕ ਨੌਜਵਾਨ ਕਿਸਾਨ ਵੱਲੋਭਾਜਪਾ ਆਗੂ ਦੇ ਘਰ ਅੱਗੇ ਗੋਹੇ ਦੀ ਟਰਾਲੀ ਲਾਹੁਣ ਦੇ ਚੱਲਦਿਆਂ ਹੋਏ ਪਰਚੇ ਕਾਰਨ ਪੁਲਿਸ ਪ੍ਰਸ਼ਾਸਨ ਦੀ ਸਖਤ ਸ਼ਬਦਾ ਚ ਨਿ ਖੇ ਧੀ ਕੀਤੀ ਅਤੇ ਸ਼ਪੱਸ਼ਟ ਕੀਤਾ ਕਿ ਕੇਦਰ ਸਰਕਾਰ ਵੱਲੋ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਿਸ ਨਾ ਲਏ ਜਾਣ ਤੱਕ ਭਾਜਪਾ ਆਗੂਆਂ ਦਾ ਵਿਰੋਧ ਇਸੇ ਤਰਾ ਜਾਰੀ ਰਹੇਗਾ ਉਹਨਾਂ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਸ਼ਪੱਸ਼ਟ ਕੀਤਾ ਕਿ ਕਿਸਾਨ ਆਪਣੀਆਂ ਮੰਗਾ ਤੇ ਕਾਇਮ ਹਨ ਕਿ ਖੇਤੀ ਕਾਨੂੰਨ ਵਾਪਿਸ ਲਏ ਜਾਣ ਤੇ ਐੱਮ ਐੱਸ ਪੀ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਜਾਵੇ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ

Related Articles

Back to top button