Punjab

Bhagwant Maan ਨੇ ਦੱਸਿਆ ਕਿਸਾਨ ਬਿੱਲ ਕਿਸ ਤਰੀਕੇ ਸਾਡਾ ਨੁਕਸਾਨ ਕਰਨਗੇ | Surkhab TV

ਖੇਤੀ ਦੇ ਨਵੇਂ ਬਿਲਾਂ ਉੱਤੇ ਪੰਜਾਬ ਦੀਆਂ ਜ਼ਿਆਦਾਤਰ ਰਾਜਨੀਤਿਕ ਪਾਰਟੀਆਂ ਇੱਕ ਪਾਸੇ ਹੋ ਗਈਆਂ ਹਨ ਯਾਨਿ ਕਿ ਇਹਨਾਂ ਬਿੱਲਾਂ ਦੇ ਵਿਰੋਧ ‘ਚ, ਹਰਸਿਮਰਤ ਬਾਦਲ ਨੇ ਤਾਂ ਅਸਤੀਫ਼ਾ ਦਿੱਤਾ ਹੀ ਹੈ ਨਵਜੋਤ ਸਿੱਧੂ ਸਮੇਤ ਕਈ ਆਗੂ ਸੜਕਾਂ ‘ਤੇ ਕਿਸਾਨਾਂ ਨਾਲ ਪ੍ਰਦਰਸ਼ਨ ਕਰ ਰਹੇ ਹਨ।ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਖੇਤੀ ਆਰਡੀਨੈਂਸਾਂ, ਬਿਜਲੀ ਸੋਧ ਬਿੱਲ 2020 ਰੱਦ ਸਮੇਤ ਕਈ ਮੁੱਦਿਆਂ ‘ਤੇ ਅੱਜ ਪੰਜਾਬ ਭਰ ‘ਚ ਕਿਸਾਨ ਜੱਥੇਬੰਦੀਆਂ ਨੇ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ ਕੀਤੇ। ਭਾਰਤੀ ਕਿਸਾਨ ਯੂਨੀਅਨ (ਏਕਤਾ/ਉਗਰਾਹਾਂ) ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤੇ। (Photo Courtesy: Twitter/@ANI)ਦੀ ਅਗਵਾਈ ਤਹਿਤ ਸੂਬੇ ਦੀਆਂ 13 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਅੱਜ ਪੂਰਾ ਦਿਨ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਵੱਖ-ਵੱਖ ਥਾਵਾਂ ‘ਤੇ ਰੋਸ ਮੁਜ਼ਾਹਰੇ ਅਤੇ ਅਰਥੀ ਸਾੜ ਕੇ ਪ੍ਰਦਰਸ਼ਨ ਕੀਤੇ।

Related Articles

Back to top button