Punjab

Bhagwant Mann ਨੇ ਕੱਢ ਲਿਆ ਰਾਹ | ਕਹਿੰਦਾ ‘ਹੁਣ ਕਰਕੇ ਦਿਖਾਵੇ ਮੋਦੀ ਕੀ ਕਰਦਾ’ | Surkhab TV

ਦਰ ਵੱਲੋਂ 5 ਜੂਨ ਨੂੰ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਖਿਲਾਫ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਲੋਂ ਮੋਰਚਾ ਖੋਲਿਆ ਹੋਇਆ ਹੈ ਤੇ ਲਗਾਤਾਰ ਕਿਸਾਨ ਇਹਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਬਦਲਣ ਲਈ ਤਿੰਨ ਬਿੱਲ ਪੇਸ਼ ਕੀਤੇ ਹਨ।Coronavirus-Modi Leads The Worldਵੀਰਵਾਰ ਨੂੰ ਲੋਕ ਸਭਾ ‘ਚ ਇਹ ਤਿੰਨੇ ਬਿੱਲ ਪਾਸ ਕਰ ਦਿੱਤੇ ਗਏ। ਅਜਿਹੇ ‘ਚ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਮੋਦੀ ਸਰਕਾਰ ਦੀ ਵਜ਼ੀਰੀ ਛੱਡ ਦਿੱਤੀ। ਬੇਸ਼ੱਕ ਹਰਸਮਿਰਤ ਨੇ ਕੁਰਸੀ ਵਾਰ ਦਿੱਤੀ ਪਰ ਵਿਰੋਧੀ ਧਿਰਾਂ ਇਸ ਨੂੰ ਅਕਾਲੀ ਦਲ ਦਾ ਡਰਾਮਾ ਕਰਾਰ ਦੇ ਰਹੀਆਂ ਹਨ।

Related Articles

Back to top button