Sikh News

Bhai Jagtar Singh Hawara ਹੋਇਆ ਬਰੀ ਅਦਾਲਤ ਨੇ ਦਿੱਤਾ ਇਹ ਵੱਡਾ ਫੈਸਲਾ

ਇਸ ਵੇਲੇ ਦੀ ਵੱਡੀ ਖਬਰ ਭਾਈ ਜਗਤਾਰ ਸਿੰਘ ਹਵਾਰਾ ਬਾਰੇ ਆ ਰਹੀ ਹੈ। ਓਹਨਾ ਬਾਰੇ ਅੱਜ ਅਦਾਲਤ ਨੇ ਇਕ ਵੱਡਾ ਫੈਸਲਾ ਸੁਣਾਇਆ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ ਲੁਧਿਆਣਾ- ਸਥਾਨਕ ਅਦਾਲਤ ਨੇ ਅਸਲਾ ਬਰਾਮਦਗੀ ਦੇ ਇੱਕ ਮਾਮਲੇ ਵਿਚ ਭਾਈ ਜਗਤਾਰਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ ਭਾਈ ਹਵਾਰਾ ਅੱਜ ਕੱਲ੍ਹ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਹਨ ਦਸੰਬਰ 1995 ਵਿਚ ਪੁਲਿਸਨੇ ਨਿਊ ਕੁੰਦਨਪੁਰੀ ਵਿਚੋਂ ਭਾਰੀ ਮਾਤਰਾ ਵਿਚ ਆਰ.ਡੀ.ਐਕਸ ਅਤੇ ਹੋਰ ਅਸਲਾ ਬਰਾਮਦ ਕੀਤਾ ਸੀ ਉਸ ਵਕਤ ਪੁਲਿਸ ਵੱਲੋਂ ਅਣਪਛਾਤੇਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਸੀ ਪਰ ਬਾਅਦ ਵਿਚ ਭਾਈ ਹਵਾਰਾ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀਭਾਈ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਮਾਨਯੋਗ ਜੱਜ ਅਰੁਣਵੀਰ ਵਸ਼ਿਸ਼ਟ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਾਇੱਜ਼ਤ ਬਰੀ ਕਰ ਦਿੱਤਾ।

Related Articles

Back to top button