Latest

Big announcement for school children on January 7 and 8

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਮੁਲਾਂਕਣ ਕਰਨ ਅਤੇ ਇਸ ਵਿਚ ਹੋਰ ਸੁਧਾਰ ਲਿਆਉਣ ਲਈ 7 ਅਤੇ 8 ਜਨਵਰੀ 2021 ਨੂੰ ਸਾਰੇ ਸਕੂਲਾਂ ਵਿਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਹੁਕਮ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐੱਸ. ਸੀ. ਈ. ਆਰ. ਟੀ. ਵੱਲੋਂ ਜਾਰੀ ਕੀਤੇ ਗਏ ਪੱਤਰ ਵਿਚ ਇਨ੍ਹਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈStudent Tips: Earning an Undergraduate Degree Abroad | Best Global  Universities | US Newsਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਘਾਟਾਂ ਕਮਜ਼ੋਰੀਆਂ ਪਤਾ ਲਗਾ ਕੇ ਇਸ ਕਾਰਜ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਬੁਲਾਰੇ ਅਨੁਸਾਰ ਇਸ ਦਾ ਮੁੱਖ ਮਕਸਦ ਬੱਚਿਆਂ ਦੀ ਪੜ੍ਹਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ। ਇਸ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ। ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Related Articles

Back to top button