Latest

Big Claim: Corona Vaccine Needs No Masks, No Social Distinction

ਦੁਨੀਆਂ ਭਰ ‘ਚ ਕੋਰੋਨਾ ਵਾਇਰਸ ਦਾ ਇਨਫੈਕਸ਼ਨ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦਰਮਿਆਨ ਦੁਨੀਆ ਭਰ ‘ਚ ਕੋਰੋਨਾ ਇਨਫੈਕਸ਼ਨ ਦਾ ਅੰਕੜਾ ਵਧਕੇ 16 ਕਰੋੜ, 17 ਲੱਖ, 23 ਹਜ਼ਾਰ ਤੋਂ ਪਾਰ ਪਹੁੰਚ ਗਿਆ ਹੈ। ਉੱਥੇ ਹੀ ਕੋਰੋਨਾ ਇਨਫੈਕਸ਼ਨ ਦੀ ਰੋਕਥਾਮ ਲਈ ਕੋਰੋਨਾ ਵੈਕਸੀਨੇਸ਼ਨ ਦੇ ਪ੍ਰੋਗਰਾਮ ਕਈ ਦੇਸ਼ਾਂ ‘ਚ ਚਲਾਏ ਜਾ ਰਹੇ ਹਨ। ਉੱਥੇ ਹੀ ਅਮਰੀਕਾ ਤੋਂ ਇਕ ਰਾਹਤ ਭਰੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਥੇ ਡਿਜ਼ੀਜ਼ ਕੰਟੋਰਲ ਐਂਡ ਪ੍ਰੀਵੈਂਸ਼ਨ ਸੈਂਟਰ ਦਾ ਕਹਿਣਾ ਹੈ ਕਿ ਪੂਰੀ ਤਰ੍ਹਾਂ ਕੋਰੋਨਾ ਖੁਰਾਕ ਲੈ ਚੁੱਕੇ ਲੋਕ ਸੁਰੱਖਿਅਤ ਹਨ।Canada Administers First COVID-19 Vaccines, PM Justin Trudeau In No Rush  For His Shotਵੈਕਸੀਨ ਦੀਆਂ ਦੋਵੇਂ ਡੋਜ਼ ਤੋਂ ਬਾਅਦ ਵਿਅਕਤੀ ਸੁਰੱਖਿਅਦੁਨੀਆਂ ‘ਚ ਕੋਰੋਨਾ ਇਨਫੈਕਸ਼ਨ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਅਮਰੀਕਾ ਦੇ ਰੋਗ ਨਿਯੰਤਰਨ ਤੇ ਰੋਕਥਾਮ ਕੇਂਦਰ ਨੇ ਦੱਸਿਆ ਹੈ ਕਿ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲੈ ਚੁੱਕੇ ਵਿਅਕਤੀ ਬਿਨਾਂ ਮਾਸਕ ਤੇ ਸੋਸ਼ਲ ਡਿਸਟੈਂਸਿੰਗ ਨੂੰ ਫੌਲੋ ਕੀਤੇ ਬਿਨਾਂ ਗਤੀਵਿਧੀਆਂ ਫਿਰ ਤੋਂ ਸ਼ੁਰੂ ਕਰ ਸਕਦੇ ਹਨ। ਦੱਸ ਦੇਈਏ ਕਿ ਕੋਰੋਨਾ ਇਨਫੈਕਸ਼ਨ ਦੀ ਰੋਕਥਾਮ ਲਈ ਮਾਸਕ ਪਹਿਣਨਾ ਤੇ ਜਨਤਕ ਸਥਾਨਾਂ ‘ਤੇ 6 ਫੁੱਟCanada coronavirus vaccine authorization Moderna fight covid 19 pandemic |  World News – India TVਦੀ ਦੂਰੀ ਦਾ ਪਾਲਣ ਕਰਨਾ ਜ਼ਰੂਰੀ ਬਣਾਇਆ ਗਿਆ ਹੈ।ਅਮਰੀਕਾ ‘ਚ ਸਭ ਤੋਂ ਜ਼ਿਆਦਾ ਇਨਫੈਕਸ਼ਨਅਮਰੀਕਾ ਵਿਸ਼ਵ ‘ਚ ਕੋਰੋਨਾ ਪ੍ਰਭਾਵਿਤ ਦੇਸ਼ਾਂ ਦੀ ਲਿਸਟ ‘ਚ ਪਹਿਲੇ ਨੰਬਰ ‘ਤੇ ਹੈ। ਇੱਥੇ ਹੁਣ ਤਕ ਤਿੰਨ ਕਰੋੜ, 36 ਲੱਖ, 15 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਇਨਫੈਕਟਡ ਮਾਮਲੇ ਸਾਹਮਣੇ ਆਏ ਹਨ। ਜਿਸ ‘ਚ ਅਜੇ ਤਕ ਕੁੱਲ 5 ਲੱਖ, 98 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਹੈ। ਉੱਥੇ ਹੀ ਵਰਤਮਾਨ ‘ਚ 63 ਲੱਖ, 58 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਐਕਟਿਵ ਮਰੀਜ਼ ਆਪਣਾ ਇਲਾਜ ਕਰਵਾ ਰਹੇ ਹਨ। ਅਮਰੀਕਾ ‘ਚ ਹੁਣ ਤਕ 2 ਕਰੋੜ, 66 ਲੱਖ ਤੋਂ ਜ਼ਿਆਦਾ ਇਨਫੈਕਟਡ ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ।

Related Articles

Back to top button