Latest

Big news given by Navjot Sidhu to farmers

ਕਾਂਗਰਸੀ ਦੇ ਸਾਬਕਾ ਮੰਤਰੀ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਅੱਜ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਇਸ਼ਾਰਾ ਕੀਤਾ ਹੈ ਕਿ ਪੰਜਾਬ ਵਿੱਚ ਰਾਸ਼ਟਰਪਤੀ ਸਾ ਸ਼ ਨ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਤਾਜ਼ਾ ਟਵੀਟ ਵਿੱਚ ਨਵਜੋਤ ਸਿੱਧੂ ਨੇ ਕਿਹਾ ਹੈ ਕਿ ਸਰਕਾਰ ਰਿਲਾਇੰਸ ਦੇ ਵਪਾਰਕ ਹਿੱਤ ਬਚਾਉਣ ਤੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਉਣ ਦਾ ਬਹਾਨਾ ਲੱਭ ਰਹੀ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਹੈ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਠੀਕ ਹੈ ਪਰ ਦਿੱਲੀ ਦੇ ਬਾਰਡਰਾਂ ‘ਤੇ ਅੰ ਦੋ ਲ ਨ ਕਾ ਰੀNavjot Singh Sidhu (@sherryontopp) | Twitterਕਿਸਾਨਾਂ ਦੀ ਜਾ ਰਹੀ ਜਾ ਨ ਸਰਕਾਰ ਦੀ ਮੁੱਖ ਚਿੰਤਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬੀਆਂ ਨੂੰ ਬ ਦ ਨਾ ਮ ਕਰ ਰਹੀ ਹੈ ਤੇ ਉਨ੍ਹਾਂ ਦੀ ਜਮਹੂਰੀ ਆਵਾਜ਼ ਨੂੰ ਦੇਸ਼ ਵਿਰੋਧੀ ਗਰਦਾਨ ਕੇ ਕਾਰਪੋਰੇਟਾਂ ਦੇ ਹਿਤਾਂ ਦੀ ਰਾਖੀ ਲਈ ਸੂਬੇ ਵਿਚ ਰਾਸ਼ਟਰਪਤੀ ਰਾਜ ਵੱਲ ਵਧ ਰਹੀ ਹੈ। ਦੱਸ ਦਈਏ ਕਿ ਕਿਸਾਨਾਂ ਨੂੰ ਦਿੱਲੀ ਦੇ ਬਾਰਡਰ ‘ਤੇ ਸੰਘਰਸ਼ ਕਰਦਿਆਂ ਸਵਾ ਮਹੀਨੇ ਤੋਂ ਜ਼ਿਆਦਾ ਸਮਾਂਬੀਤ ਚੁੱਕਿਆ ਹੈ। ਕੜਾਕੇ ਦੀ ਸਰਦੀ ਵਿੱਚ ਜਾਰੀ ਮੋਰਚੇ ਦੌਰਾਨ 50 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ਵਿੱਚ ਬੀਜੇਪੀ ਲੀਡਰਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋ ਗਿਆ ਹੈ। ਅਜਿਹੇ ਵਿੱਚ ਬੀਜੇਪੀ ਨੇ ਰਾਜਪਾਲ ਕੋਲ ਪਹੁੰਚ ਕਰਕੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਦੀ ਹਾਲਤ ਬੇਹੱਦ ਖਰਾਬ ਹੈ।

Related Articles

Back to top button