Punjab

Bir Singh ਕਹਿੰਦੇ ‘ਠੰਡਾ-ਠੰਡਾ’ ਗਾਉਂਦਾ ਪਰ ਇਥੇ ਸਰਕਾਰਾਂ ਦੀ ‘ਤਹਿ ਲਾ ਗਿਆ’ | Anandpur Sahib Resolution

ਅਨੰਦਪੁਰ ਸਾਹਿਬ ਦਾ ਮਤਾ ਸਿਰਦਾਰ ਕਪੂਰ ਸਿੰਘ ਵੱਲੋਂ ਲਿਖੇ ਇਸ ਮਤੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਖਾਲਸਾ ਪੰਥ ਦੀ ਜਨਮ-ਭੂਮੀ ਵਿਖੇ 1972 ‘ਚ ਪਾਸ ਕੀਤਾ ਸੀ, ਜਿਸ ਕਾਰਣ ਇਸਦਾ ਨਾਮ ਅਨੰਦਪੁਰ ਸਾਹਿਬ ਦਾ ਮਤਾ ਪੈ ਗਿਆ। 28 ਅਗਸਤ 1977 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਇਜਲਾਸ ਨੇ ਅਨੰਦਪੁਰ ਸਾਹਿਬ ਦਾ ਮਤਾBir Singh on Spotify ਪਾਸ ਕੀਤਾ ਸੀ। ਅਨੰਦਪੁਰ ਸਾਹਿਬ ਦਾ ਮਤਾ ਸਿੱਖ ਕੌਮ ਦੀ ਵਿਲੱਖਣ, ਮਿਆਰੀ, ਵੱਖਰੀ ਹੋਂਦ, ਹਸਤੀ, ਕੌਮੀਅਤ ਨੂੰ ਕਾਇਮ ਰੱਖਣ ਅਤੇ ਗੁਲਾਮੀ ਦੀਆਂ ਜ਼ਜੀਰਾਂ ਤੋੜ ਕੇ ਖਾਲਸੇ ਦੇ ਉਸ ਰਾਜਨੀਤਕ ਰੁਤਬੇ ਨੂੰ ਮੁੜ ਸੁਰਜੀਤ ਕਰਨ ਦਾ ਸਿੱਧਾ ਰਾਹ ਸੀ।

Related Articles

Back to top button