Captain’s new announcement for the new year, get out of the house thoughtfully

ਨਵੇਂ ਸਾਲ ਆਮਦ ਮੌਕੇ 31 ਦਸੰਬਰ ਦੀ ਰਾਤ 10 ਵਜੇ ਤੋਂ ਬਾਅਦ ਲੋਕ ਸੜਕਾਂ ‘ਤੇ ਨਹੀਂ ਨਿਕਲ ਪਾਉਣਗੇ। ਸਰਕਾਰ ਦੀਆਂ ਹਦਾਇਤਾਂ ਤੇ 10 ਵਜੇ ਤੋਂ ਬਾਅਗ ਕਰਫਿਊ ਲੱਗੇਗਾ। ਫਿਲਹਾਲ ਸਰਕਾਰ ਵੱਲੋਂ ਨਵੇਂ ਸਾਲ ਬਾਰੇ ਕੋਈ ਗਾਈਡਲਾਈਨਜ ਜਾਰੀ ਨਹੀਂ ਕੀਤੀਆਂ ਗਈਆਂ। ਅੰਮ੍ਰਿਤਸਰ ਪੁਲਸ ਦੇ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੁਲਿਸ ਵੱਲੋਂ 10 ਵਜੇ ਤੋਂ ਬਾਅਦ ਕਰਫਿਊ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਨਿਯਮਾਂ ਦੀ ਪਾਲਣਾ ਕਰਨ ਤੇ ਜੇਕਰ ਕਿਸੇ ਨੇ ਕੁਤਾਹੀ ਕੀਤੀ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਗਿੱਲ ਨੇ ਆਖਿਆ ਕਿ ਡੀਸੀਪੀ ਜਗਮੋਹਨ ਸਿੰਘ ਦੀ ਅਗਵਾਈ ‘ਚ ਪੁਲਿਸ ਵੱਲੋਂ ਚੌਕਸੀ ਵਧਾ ਕੇ ਸ਼ਹਿਰ ਵਿੱਚ ਅਹਿਮ ਸਥਾਨਾਂ ਤੇ ਨਾਕੇਬੰਦੀ ਕੀਤੀ ਜਾਵੇਗੀ। ਖਾਸ ਲਾਰੰਸ ਰੋਡ ਸਮੇਤ ਮਹੱਤਵਪੂਰਨ ਸਥਾਨਾਂ ਤੇ ਪੁਲਿਸ ਵਾਧੂ ਫੋਰਸ ਤਾਇਨਾਤ ਕਰੇਗੀ। ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ
ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ