ਪੰਜਾਬ 'ਆਪ' ਵਿਧਾਇਕ ਹਸਪਤਾਲ ਭਰਤੀ, ਅਚਾਨਕ ਵਿਗੜੀ ਸਿਹਤ: ਸਰਕਾਰੀ ਸਿਵਲ ਹਸਪਤਾਲ 'ਚ ਇਲਾਜ ਜਾਰੀ...ਫਾਜ਼ਿਲਕਾ ਜ਼ਿਲ੍ਹੇ ਦੇ ਹਲਕੇ ਬੱਲੂਆਣਾ ਤੋਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੂੰ ਪਿੱਤੇ ਦੀ ਪੱਥਰੀ ਦੇ ਇਲਾਜ ਲਈ ਅਬੋਹਰ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਆਪਣੀ ਸਿਹਤ ਵਿਗੜਨ …