ਪੰਜਾਬ ਦੇ 7 ਜ਼ਿਲ੍ਹਿਆਂ 'ਚ ਅੱਜ ਛਮ-ਛਮ ਵਰ੍ਹੇਗਾ ਮੀਂਹ, ਫਿਰ ਵਧੇਗੀ ਠੰਡ; ਜਾਣੋ ਕਦੋਂ ਤੱਕ ਮੌਸਮ ਰਹੇਗਾ ਖਰਾਬ...?ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਅਤੇ ਗੜੇਮਾਰੀ ਤੋਂ ਬਾਅਦ, ਸ਼ਨੀਵਾਰ ਨੂੰ ਤੇਜ਼ ਧੁੱਪ ਕਾਰਨ ਤਾਪਮਾਨ ਵਿੱਚ ਵਾਧਾ ਹੋਇਆ। ਇੱਕ ਦਿਨ ਵਿੱਚ ਵੱਧ ਤੋਂ ਵੱਧ ਤਾਪਮਾਨ 4.4 ਡਿਗਰੀ ਸੈਲਸੀਅਸ ਵਧ ਗਿਆ, ਹਾਲਾਂਕਿ ਇਹ ਆਮ ਨਾਲੋਂ …