ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਬੀਤੇ ਵਰ੍ਹੇ ਦੌਰਾਨ ਵਿਭਾਗ ਵੱਲੋਂ ਅੱਗ ਲਗਾਉਣ ਵਾਲੇ ਸੈਂਕੜੇ ਕਿਸਾਨਾਂ ‘ਤੇ ਪਰਚੇ ਵੀ ਕੀਤੇ ਗਏ। ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਗਈ, ਜਿਸ ‘ਚ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਉਸ ਨੂੰ ਜ਼ਮੀਨ ‘ਚContinue Reading

ਪੰਜਾਬ ਸਰਕਾਰ ਨੇ ਇਸ ਵਾਰ ਕਿਸਾਨਾਂ ਨੂੰ ਝੋਨਾ ਲਾਉਣ ਦੀ ਤਾਰੀਖ ਨੂੰ ਲੈ ਕੇ ਉਲਝਣ ਵਿਚ ਪਾ ਦਿੱਤਾ ਹੈ, ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਜਲਸੇ ਵਿਚ ਐਲਾਨ ਕੀਤਾ ਗਿਆ ਸੀ ਕਿ ਕਿਸਾਨ 20 ਦੀ ਥਾਂ 13 ਜੂਨ ਨੂੰ ਝੋਨਾ ਲਾ ਸਕਦੇ ਹਨ ।ਪਰ ਇਸ ਸਬੰਧੀ ਅੱਜ ਤਕ ਕੋਈ ਨੋਟੀਫਿਕੇਸ਼ਨ ਜਾਰੀContinue Reading

ਸਰਕਾਰ ਕਿਸਾਨਾਂ ਵਾਸਤੇ ਬਹੁਤ ਵਧੀਆ ਸਕੀਮ ਲੈਕੇ ਆ ਰਹੀ ਹੈ । ਹੁਣ ਕਿਸਾਨਾਂ ਨੂੰ 6 ਮਹੀਨੇ ਡੀਜ਼ਲ ਪਾਉਣ ਦੇ ਪੈਸੇ ਨਹੀਂ ਦੇਣੇ ਪੈਣਗੇ । ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਵਿਚ 100 ਸਰਕਾਰੀ ਪਟਰੌਲ ਪੰਪ ਖੁੱਲ੍ਹਣ ਜਾ ਰਹੇ ਹਨ, ਜਿਨ੍ਹਾਂ ਨਾਲ ਕਿਸਾਨਾਂ ਨੂੰ ਵੱਡਾ ਫ਼ਾਇਦਾ ਹੋਵੇਗਾ ਕਿਉਂਕਿContinue Reading