Punjab

Deep Sidhu ਨੂੰ ਕਿਸਾਨ ਜਥੇਬੰਦੀਆਂ ਤੇ ਯਕੀਨ ਕਿਉਂ ਨਹੀਂ | ਮੋਰਚਾ ਸਫਲ ਕਿਉਂ ਨਹੀਂ ਹੋਵੇਗਾ

ਪੰਜਾਬ ਦੀ ਧਰਤੀ ’ਤੇ ਵਰ੍ਹਿਆਂ ਮਗਰੋਂ ਸੰਘਰਸ਼ ਦਾ ਤੇਜ਼ ਤਪਸ਼ ਵਾਲਾ ਸੂਰਜ ਚੜ੍ਹਿਆ ਹੈ। ਖੇਤੀ ਆਰਡੀਨੈਂਸਾਂ ਨੇ ਜਾਗੋਮੀਟੀ ’ਚ ਪਈ ਪੰਜਾਬ ਦੀ ਕਿਸਾਨੀ ਨੂੰ ਹਲੂਣ ਦਿੱਤਾ ਹੈ। ਸੰਘਰਸ਼ੀ ਅਖਾੜੇ ’ਚ ਪਹਿਲੀ ਵਾਰ ਨਿੱਤਰੇ ਬਹੁਤੇ ਪਰਿਵਾਰਾਂ ਦੇ ਰੋਹ ਦੀ ਤੜ ਦੇਖਣ ਵਾਲੀ ਹੈ।ਕਿਸਾਨ ਮੋਰਚਾ: ਇੱਕੋ ਤੇਰਾ ਲੱਖ ਵਰਗਾ... ਪਿੰਡ ਬਾਦਲ ਅਤੇ ਪਟਿਆਲਾ ’ਚ ਛੇ ਦਿਨਾ ਕਿਸਾਨ ਮੋਰਚਾ ਲੱਗਿਆ ਹੈ ਜਿਸ ਤੋਂ ਉੱਭਰੇ ਨਵੇਂ ਰੰਗ ਧਰਵਾਸਾ ਦੇਣ ਵਾਲੇ ਹਨ।

Related Articles

Back to top button