Latest

Deep Sidhu did not get bail even today

ਗਣਤੰਤਰ ਦਿਵਸ ਮੌਕੇ ਲਾਲ ਕਿਲੇ ’ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਦੀਪ ਸਿੱਧੂ ਨੂੰ ਅੱਜ ਵੀ ਜ਼ਮਾਨਤ ਨਹੀਂ ਮਿਲ ਸਕੀ। ਪੰਜਾਬੀ ਕਲਾਕਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਤੀਸ ਹਜ਼ਾਰੀ ਅਦਾਲਤ ਵਿੱਚ ਹੋਈ।ਇਸ ਮਾਮਲੇ ਦੀ ਬੁੱਧਵਾਰ ਨੂੰ ਵੀ ਸੁਣਵਾਈ ਹੋਈ ਸੀ ਪਰ ਵਧੀਕ ਸੈਸ਼ਨ ਜੱਜ ਦੀਪਕ ਡਬਾਸ ਨੇ ਅਰਜ਼ੀ ਜ਼ਿਲ੍ਹਾ ਤੇ ਸੈਸ਼ਨ ਜੱਜ (ਹੈੱਡਕੁਆਰਟਰਸ) ਗਰੀਸ਼ ਕਠਪਾਲੀਆ ਕੋਲ ਭੇਜ ਦਿੱਤੀ ਸੀ। ਅੱਜ ਮਾਮਲੇ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਚਾਰੂ ਅਗਰਵਾਲ ਵੱਲੋਂ ਕੀਤੀ ਗਈ।Delhi Court Transfers Deep Sidhu's Bail Plea To District and Sessions Court  To Decide Jurisdictionਦੱਸ ਦਈਏ ਕਿ ਅਜਿਹਾ ਹੀ ਇੱਕ ਹੋਰ ਕੇਸ ਅਦਾਲਤ ਵਿੱਚ ਸੁਣੇ ਜਾਣ ਕਾਰਨ ਡਬਾਸ ਨੇ ਅਰਜ਼ੀ ’ਤੇ ਸੁਣਵਾਈ ਨਹੀਂ ਕੀਤੀ ਸੀ। ਦੀਪ ਸਿੱਧੂ ਦੇ ਵਕੀਲ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਦਾ ਮੁਵੱਕਿਲ ਗ਼ਲਤ ਸਮੇਂ ’ਤੇ ਗ਼ਲਤ ਥਾਂ ਉਪਰ ਹਾਜ਼ਰ ਸੀ ਤੇ ਉਸ ਦਾ ਮੀਡੀਆ ਟਰਾਇਲ ਕੀਤਾ ਗਿਆ ਹੈ।

Related Articles

Check Also
Close
Back to top button