Latest

Farmers lying behind Sukhbir Badal alone

ਕਿਸਾਨੀ ਅੰਦੋਲਨ ਸਿਖਰਾ ਤੇ ਹੈ ਅਤੇ ਕਿਸਾਨ ਆਪਣੀਆਂ ਮੰਗਾ ਮਨਵਾਉਣ ਲਈ ਦਿੱਲੀ ਧਰਨਿਆਂ ਤੇ ਬੈਠੇ ਹੋਏ ਹਨ ਅਤੇ ਦੂਜੇ ਪਾਸੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ ਹਾ ਦ ਤ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਫਤਿਹਗੜ ਸਾਹਿਬ ਅਖੰਡ ਪਾਠ ਸਾਹਿਬ ਰਖਵਾਏ ਗਏ ਅਤੇ ਤਿੰਨ ਦਿਨਾ ਸ਼ ਹੀ ਦੀ ਜੋੜ ਮੇਲੇ ਦੌਰਾਨ ਨਗਰ ਕੀਰਤਨ ਵੀ ਕੱਢੇ ਗਏ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ਼੍ਰੀ ਫਤਿਹਗੜ੍ਹ ਸਾਹਿਬ ਪਹੁੰਚੇ ਜਿੱਥੇ ਕਿ ਕਿਸਾਨਾ ਵੱਲੋ ਉਹਨਾਂ ਦਾ ਜਮ ਕੇ ਵਿਰੋਧ ਕੀਤਾ ਗਿਆ ਅਤੇ ਉਹਨਾਂ ਦੇ ਖਿਲਾਫ ਨਾਹਰੇਬਾਜ਼ੀ ਕੀਤੀ ਗਈ ਸੁਖਬੀਰ ਬਾਦਲ ਨੂੰ ਦੇਖ ਕੇ ਹੀProtesting farmers call for 'Bharat Bandh' on December 8, say will  intensify agitation if demands not met | Deccan Heraldਕਿਸਾਨ ਭੜਕ ਉੱਠੇ ਤੇ ਝੰਡੀਆਂ ਲੈ ਕੇ ਉਹਨਾਂ ਦੇ ਮਗਰ ਪੈ ਗਏ ਕਿਸਾਨਾ ਦਾ ਕਹਿਣਾ ਸੀ ਕਿ ਜਦੋ ਇਹ ਬਿੱਲ ਬਣੇ ਤਾ ਉਦੋਂ ਸੁਖਬੀਰ ਬਾਦਲ ਭਾਜਪਾ ਦੀ ਸਰਕਾਰ ਦੇ ਨਾਲ ਸੀ ਤੇ ਬਾਅਦ ਚ ਜਦੋ ਕਿਸਾਨ ਪੂਰੀ ਤਰਾ ਇਨ੍ਹਾਂ ਬਿੱਲਾ ਦੇ ਵਿਰੋਧ ਵਿੱਚ ਉੱਤਰ ਆਏ ਤਾ ਅਕਾਲੀ ਦਲ ਨੇ ਬਿੱਲ ਰੱਦ ਕਰਵਾਉਣ ਦੀ ਬਜਾਏ ਭਾਜਪਾ ਨਾਲੋ ਦਿਖਾਵੇ ਲਈ ਆਪਣਾ ਨਾਤਾ ਤੋੜ ਲਿਆ ਉਹਨਾਂ ਆਖਿਆਂ ਕਿ ਉਹਨਾਂ ਵੱਲੋ ਬਿੱਲਾ ਦੇ ਹੱਕ ਚ ਭੁਗਤਣ ਵਾਲੇ ਹਰੇਕ ਸਿਆਸੀ ਆਗੂ ਦਾ ਵਿਰੋਧ ਕੀਤਾ ਜਾਵੇਗਾ ਹੋਰ ਜਾਣਕਾਰੀ ਲਈ ਪੋਸਟ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Related Articles

Back to top button