Latest

Farmers Protest Live Updates: 100th day of Kisan Andolan, 5 hours blockade on KMP Expressway

ਦੱਸ ਦਈਏ ਕਿ ਕਿਸਾਨ 26 ਨਵੰਬਰ ਤੋਂ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਮੰਗ ਕਰ ਰਹੇ ਹਨ। ਉਹ ਮੰਗਾਂ ਪੂਰੀਆਂ ਹੋਣ ਤੱਕ ਘਰ ਵਾਪਸ ਨਾ ਜਾਣ ‘ਤੇ ਅੜੇ ਹਨ। ਸਰਕਾਰ ਨਾਲ ਸਰਬਪੱਖੀ ਗੱਲਬਾਤ ਤੋਂ ਬਾਅਦ ਵੀ ਕੋਈ ਹੱਲ ਨਹੀਂ ਨਿਕਲਿਆ।Withdraw mandi trade ordinance, changes in power Act: Farmers in Punjab -  The Hinduਸੰਯੁਕਤ ਕਿਸਾਨ ਮੋਰਚਾ ਨੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਹੈ ਕਿ 100 ਦਿਨ ਪੂਰੇ ਹੋਣ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਆਪਣਾ ਵਿਰੋਧ ਦਰਜ ਕਰਵਾਉਣਗੇ।

Related Articles

Back to top button