Latest

Farz (ਫਰਜ਼) | Panjabi Short Movie 2020 | Surkhab Tv

ਸੇਵਾ ਤੋਂ ਭਾਵ ਹੈ ਖਿਦਮਤ। ਅਧਿਆਤਮਿਕ ਮਾਰਗ ‘ਤੇ ਚੱਲਣ ਲਈ ਗੁਰੂ ਘਰ ਵਿੱਚ ਨਿਰ-ਇੱਛਤ ਅਤੇ ਸ਼ਰਧਾ ਵਿੱਚ ਕੀਤੀ ਗਈ ਸੇਵਾ ਦੀ ਬੜੀ ਮਹਾਨਤਾ ਹੈ ਅਤੇ ਗੁਰੂ ਦੇ ਦਰ ‘ਤੇ ਪਰਵਾਨ ਹੁੰਦੀ ਹੈ। ਗੁਰੂ ਦੀ ਸੇਵਾ ਸਾਰੇ ਤਪਾਂ ਤੋਂ ਉੱਤਮ ਸੇਵਾ[1] ਹੈ ਇਸ ਦੇ ਸਾਹਮਣੇ ਘਰ ਬਾਹਰ ਛੱਡ ਕੇ ਜੰਗਲਾਂ, ਗੁਫ਼ਾਵਾਂ ਅਤੇ ਭੋਰਿਆਂ ਵਿੱਚ ਤਰ੍ਹਾਂ-ਤਰ੍ਹਾਂ ਦੇ ਕਸ਼ਟ ਸਹਿ ਕੇ ਕੀਤੇ ਜਪ-ਤਪ ਸਭ ਤੁੱਛ ਹਨ। ਸੇਵਾ ਦਾ ਆਦਰਸ਼ ਰੂਪ ਭਾਈ ਘਨੱਈਆ ਜੀਸੇਵਾ ਕਰਨ ਵਾਲੇ ਸੇਵਕ ਦਾ ਹਿਉਮੈ ਰੋਗ ਕੱਟਿਆ ਜਾਂਦਾ ਹੈ। ਸੇਵਾ ਕਰਨ ਨਾਲ ਮਨ ਵਿੱਚ ਹਲੀਮੀ ਆਉਂਦੀ ਹੈ।ਧਨ ਦੀ ਸੇਵਾ: ਕਿਰਤ ਕਰਕੇ ਵੰਡ ਛਕਣਾ, ਦਸਾਂ ਨੋਹਾਂ ਦੀ ਕਿਰਤ ਕਮਾਈ ਵਿਚੋਂ ਦਸਵੰਧ ਕੱਢ ਗੁਰੂ ਵਾਲੇ ਪਾਸੇ ਲਾਉਣਾ।

Related Articles

Back to top button