Latest

From January 1, the Captain made this big announcement in Punjab

ਪੰਜਾਬ ਸਰਕਾਰ ਵਲੋਂ ਨਵੇਂ ਹੁਕਮਾਂ ਤਹਿਤ ਕੋਵਿਡ 19 ਦੇ ਕੇਸਾਂ ਚ ਗਿਰਾਵਟ ਨੂੰ ਦੇਖਦੇ ਹੋਏ ਕੁੱਝ ਹੱਦ ਤਕ ਰਾਹਤ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਵਲੋਂ ਜਾਰੀ ਆਦੇਸ਼ਾਂ ਤਹਿਤ ਪੰਜਾਬ ਚ ਹੁਣ 1 ਜਨਵਰੀ 2021 ਤੋਂ ਰਾਤ ਦਾ ਕਰਫਿਊ ਖਤਮ ਕਰ ਦਿੱਤਾ ਗਿਆ ਹੈ। 31 ਦਸੰਬਰ ਤਕ ਰਾਤ ਦਾ ਇਹ ਕਰਫਿਊ ਜਾਰੀ ਰਹੇਗਾ। ਕ ਰ ਫਿ ਊ ਕਾਰਣ ਰਾਤ ਨੂੰ 9:30 ਤਕ ਹੋਟਲ, ਰੈਸਟੋਰੈਂਟ ਮੈਰਿਜ ਪੈਲੇਸ ਬੰਦ ਕਰਨ ਦਾ ਆਦੇਸ਼ ਵੀ ਵਾਪਸ ਲੈ ਲਿਆ ਹੈ।Capt. Amarinder Singh to meet President seeking early assent to farm bills passed by Punjab Assemblyਇਸ ਦੇ ਨਾਲ ਹੀ ਵਿਆਹ ਸਮਾਰੋਹ ਅਤੇ ਸੋਸ਼ਲ ਗੈਦਰਿੰਗ ਲਈ ਇਨ ਡਾਰ 100 ਅਤੇ ਆਊਟ ਡਾਰ ਲਈ 250 ਲੋਕਾਂ ਦੀ ਇਜਾਜ਼ਤ ਦਿੱਤੀ ਗਈ ਸੀ ਪਰ 1 ਜਨਵਰੀ ਤੋਂ ਇਨ ਡਾਰ ਲਈ 200 ਅਤੇ ਆਊਟ ਡੋਰ ਲਈ 500 ਲੋਕਾਂ ਦਾ ਇੱਕਠ ਕੀਤਾ ਜਾ ਸਕਦਾ ਹੈ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਜ਼ਿਲਿ੍ਹਆਂ ’ਚ ਇਸ ਵਿਵਸਥਾ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪ੍ਰਸ਼ਾਸਨ ਨੂੰ ਉਚਿਤ ਵਿਵਸਥਾ ਕਰਨੀ ਹੋਵੇਗੀ। ਸਰਕਾਰ ਨੇ ਸੋਸ਼ਲ ਡਿਸਟੈਂਸਿੰਗ ਨੂੰ ਲੈ ਕੇ ਪੁਖਤਾ ਪ੍ਰਬੰਧ ਕਰਨ ਨੂੰ ਕਿਹਾ ਹੈ।Headline: Punjab Jails To Get AI-Enabled CCTV Systems, Live Wire Fencing

ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Related Articles

Back to top button