Ghazipur border warmed up again

ਦਿੱਲੀ ਦੇ ਵਿੱਚ ਕਿਸਾਨੀ ਅੰਦੋਲਨ ਪੂਰੇ ਸਿਖਰਾ ਤੇ ਚੱਲ ਰਿਹਾ ਹੈ ਅਤੇ ਕਿਸਾਨ ਆਪਣੀਆਂ ਮੰਗਾ ਨੂੰ ਲੈ ਕੇ ਬਾਰਡਰਾ ਤੇ ਡਟੇ ਹੋਏ ਹਨ ਉਕਤ ਤਸਵੀਰਾ ਦਿੱਲੀ ਦੇ ਗਾਜੀਪੁਰ ਬਾਰਡਰ ਦੀਆ ਹਨ ਜਿੱਥੇ ਕਿ ਦਿਨ ਬ ਦਿਨ ਕਿਸਾਨਾ ਦਾ ਇਕੱਠ ਵੱਧਦਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਸਰਕਾਰ ਵੱਲੋ ਫੋਰਸ ਦੀ ਗਿਣਤੀ ਵੀ ਵਧਾਈ ਜਾ ਰਹੀ ਹੈ ਇਸ ਦੌਰਾਨ ਗੱਲਬਾਤ ਕਰਦਿਆ ਹੋਇਆਂ ਕਿਸਾਨਾ ਨੇ ਆਖਿਆ ਕਿ ਬੀਤੇ ਕਲ ਤੱਕ ਇਹ ਵਾਲਾ ਮਾਰਗ ਚਾਲੂ ਰੱਖਿਆਂ ਗਿਆ ਸੀ ਪਰ ਹੁਣ ਕਿਸਾਨਾ ਵੱਲੋ ਇਸ ਮਾਰਗ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਉਹਨਾਂ ਆਖਿਆ ਕਿ ਸਰਕਾਰ ਵੱਲੋ ਹਾਲੇ ਵੀਕਿਸਾਨਾ ਦੀਆ ਮੰਗਾ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ ਜਿਸ ਕਾਰਨ ਕਿਸਾਨ ਵੀ ਆਪਣਾ ਅੰਦੋਲਨ ਤੇਜ ਕਰ ਰਹੇ ਹਨ ਇਸ ਦੌਰਾਨ 90 ਸਾਲਾ ਬਜੁਰਗ ਕਿਸਾਨ ਨੇ ਗੱਲਬਾਤ ਕਰਦਿਆਂ ਹੋਇਆਂ ਆਖਿਆਂ ਕਿ ਜਾਂ ਤਾਂ ਸਰਕਾਰ ਕਾਲੇ ਕਾਨੂੰਨ ਵਾਪਿਸ ਲਵੇਗੀ ਜਾਂ ਫਿਰ ਸਾਡੀਆਂ ਜਾ ਨਾ ਜਾਣਗੀਆਂ ਉਹਨਾਂ ਆਖਿਆਂ ਕਿ ਕਿਸਾਨ ਹੀ ਸਰਕਾਰ ਨੂੰ ਬਣਾਉਣ ਵਾਲੇ ਹਨ ਨਾ ਕਿ ਸਰਕਾਰਾ ਕਿਸਾਨਾ ਨੂੰ ਬਣਾਉਂਦੀਆ ਹਨ ਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਿਸ ਲਵੇ ਹੋਰ ਜਾਣਕਾਰੀ ਦੇ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ