Sikh News

Jathedar ਦਾ ਪੰਜਾਬ ਸਰਕਾਰ ਨੂੰ ਖੁੱਲ੍ਹਾ ਐਲਾਨ – ‘ਸੰਗਤ ਦੇ ਹਵਾਲੇ ਕਰਦਿਓ,ਹਿਸਾਬ ਆਪੇ ਕਰ ਲਵਾਂਗੇ’

ਜਿਲਾ ਫਤਿਹਗੜ ਸਾਹਿਬ ਦੇ ਪਿੰਡਾਂ ਜੱਲਾ ਅਤੇ ਤਰਖਾਣ ਮਾਜਰਾ ਚ ਹੋਈ ਬੇਅਦਬੀ ਦੇ ਮਾਮਲੇ ਵਿਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਤੇ ਪੁਲਿਸ ਲਈ ਖੁੱਲ੍ਹਾ ਐਲਾਨ ਕੀਤਾ ਹੈ ਕਿ ਜੇਕਰ ਪੁਲਿਸ ਪ੍ਰਸ਼ਾਸ਼ਨ ਤੇ ਸਰਕਾਰ ਬੇਅਦਬੀ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਤੋਂ ਅਸਮਰਥ ਹਨBJP government is doing same what Mughals did long ago, says Giani Harpreet  Singh – Sikh24.com ਤਾਂ ਦੋਸ਼ੀਆਂ ਨੂੰ ਸਿੱਖ ਸੰਗਤਾਂ ਦੇ ਹਵਾਲੇ ਕੀਤਾ ਜਾਵੇ,ਸਿੱਖ ਸੰਗਤ ਆਪਣੇ ਹਿਸਾਬ ਨਾਲ ਕਰਵਾਈ ਕਰਨ ਦੇ ਯੋਗ ਹੈ। ਨਾਲ ਹੀ ਜਥੇਦਾਰ ਵਲੋਂ ਇਹ ਵੀ ਕਿਹਾ ਗਿਆ ਕਿ ਮੌਜੂਦਾ ਕਿਸਾਨਾਂ ਦੇ ਸੰਘਰਸ਼ ਨੂੰ ਫੇਲ ਕਰਨ ਲਈ ਇਹ ਬੇਅਦਬੀ ਦੀਆਂ ਘਟਨਾਵਾਂ ਕਰਵਾਈਆਂ ਜਾ ਰਹੀਆਂ ਹਨ।

Related Articles

Back to top button