Latest

Meeting between government and farmers will not be held on January 19, canceled by the government

ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਇਸ ਦੌਰਾਨ ਸਰਕਾਰ ਤੇ ਕੇਂਦਰ ਵਿਚਾਲੇ 9 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਜੋ ਬੇਨਤੀਜਾ ਰਹੀ ਹੈ। ਹੁਣ 19 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਜੋ 20 ਜਨਵਰੀ ਨੂੰ ਹੋਵੇਗੀ।meeting between farmers and government on agriculture laws postponed on 20th January 2021ਸੰਘਰਸ਼ ਦੇ ਤਹਿਤ ਕਿਸਾਨ ਲੀਡਰਾਂ ਨਾਲ ਕੇਂਦਰ ਸਰਕਾਰ ਦੀ ਬੈਠਕ 19 ਜਨਵਰੀ, 2021 ਨੂੰ ਹੋਣੀ ਸੀ। ਸਰਕਾਰ ਨੇ ਇਸ ਬੈਠਕ ਨੂੰ ਕੁਝ ਕਾਰਨਾਂ ਕਰਕੇ ਰੱਦ ਕਰ ਦਿੱਤਾ ਹੈ। ਹੁਣ ਇਹ ਬੈਠਕ 20 ਜਨਵਰੀ, 2021 ਨੂੰ ਬਾਅਦ ਦੁਪਹਿਰ 2 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ’ਚ ਹੋਵੇਗੀ। ਖੇਤੀ ਅਤੇ ਕਿਸਾਨ ਕਲਿਆਣ ਮੰਤਰਾਲਾ ਨੇ ਪ੍ਰੈੱਸ ਨੋਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।

Related Articles

Back to top button