Latest

Organizations from all over India met and made decisions across the board

ਦਿੱਲੀ ਦੇ ਵਿੱਚ ਕਿਸਾਨੀ ਅੰਦੋਲਨ ਲਗਾਤਾਰ ਜਾਰੀ ਹੈ ਦੇਸ਼ ਭਰ ਤੋ ਕਿਸਾਨ ਖੇਤੀ ਕਾਨੂੰਨਾ ਦੇ ਖਿਲਾਫ ਦਿੱਲੀ ਦੀਆ ਸਰਹੱਦਾ ਤੇ ਡਟੇ ਹੋਏ ਹਨ ਇਸੇ ਦਰਮਿਆਨ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਵੱਲੋ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਬੋਲਦਿਆਂ ਹੋਇਆਂ ਕਿਸਾਨ ਆਗੂਆਂ ਨੇ ਆਖਿਆਂ ਕਿ ਅੱਜ ਸੰਯੁਕਤ ਕਿਸਾਨ ਮੋਰਚੇ ਦੁਆਰਾਂ ਮੀਟਿੰਗ ਕਰਕੇ ਕਈ ਫੈਸਲੇ ਲਏ ਗਏ ਹਨ ਅਤੇ ਅਗਲੇ ਦਿਨਾ ਵਾਸਤੇ ਪ੍ਰੋਗਰਾਮ ਉਲੀਕੇ ਗਏ ਹਨ ਜਿਹਨਾ ਵਿੱਚ 15 ਮਾਰਚ ਨੂੰ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਚ ਵਾਧੇਖ਼ਿਲਾਫ਼ ਡੀ ਸੀ ਅਤੇ ਐੱਸ ਡੀ ਐੱਮ ਨੂੰ ਮੰਗ ਪੱਤਰ ਦਿੰਦਿਆਂ ਹੋਇਆਂ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀFarmers' protest: Samyukta Kisan Morcha takes moral responsibility for the  chaos during the Republic Day tractor rally - Telegraph India ਇਸ ਦਿਨ ਨਿੱਜੀਕਰਨ ਦੇ ਖਿਲਾਫ ਟ੍ਰੇਡ ਜਥੇਬੰਦੀਆਂ ਦੇ ਸੱਦੇ ਤੇ ਦੇਸ਼ ਭਰ ਦੇ ਰੇਲਵੇ ਸਟੇਸ਼ਨ ਤੇ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਤੋ ਬਾਅਦ 17 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਟ੍ਰੇਡ ਜਥੇਬੰਦੀਆਂ ਅਤੇ ਹੋਰ ਜਥੇਬੰਦੀਆਂ ਨਾਲ 26 ਮਾਰਚ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਸਾਂਝੀ ਮੀਟਿੰਗ ਕੀਤੀ ਜਾਵੇਗੀ ਜਿਸ ਤੋ ਬਾਅਦ 19 ਮਾਰਚ ਦਾ ਦਿਨ ਮੁਜ਼ਾਰਾ ਲਹਿਰ ਨੂੰ ਸਮਰਪਿਤ ਹੋਵੇਗਾ

Related Articles

Back to top button