Punjab

PTC Anchor and Senior Journalist Devinderpal Singh passes away due to covid-19

ਪੀਟੀਸੀ ਚੈਨਲ ਦੇ ਐਂਕਰ ਤੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਸਿੰਘ ਦੀ ਕੋਰੋਨਾ ਕਾਰਨ ਮੌਤ ਹੋ ਗਈ। ਦਵਿੰਦਰ ਨੂੰ ਮਹੀਨਾ ਪਹਿਲਾਂ ਦਿੱਲੀ ਵਿਚ ਕਰੋਨਾ ਹੋ ਗਿਆ ਸੀ, ਜਿਸ ਮਗਰੋਂ ਉਸ ਨੂੰ ਪਹਿਲਾਂ ਇੱਥੇ ਤੇ ਫਿਰ ਚੰਡੀਗੜ੍ਹ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿਥੇ ਕਈ ਦਿਨ ਵੈਂਟੀਲੇਟਰ ਉਪਰ ਰੱਖਿਆ ਗਿਆ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਪੱਤਰਕਾਰ ਦੀ ਮੌਤ ਉਤੇ ਦੁੱਖ ਪ੍ਰਗਟ ਕੀਤਾ ਹੈ।Image may contain: one or more people and beard

Virsa Singh Valtoha ਨੇ ਸੀਨੀਅਰ ਪੱਤਰਕਾਰ ਦੀ ਮੌਤ ਉਤੇ ਦੁੱਖ ਪ੍ਰਗਟ ਕੀਤਾ ਹੈ। ਪੀਟੀਸੀ ਨਿਉਜ਼ ਦੇ ਹੋਣਹਾਰ ਪੱਤਰਕਾਰ ਸ. ਦਵਿੰਦਰ ਪਾਲ ਸਿੰਘ ਦਾ ਬੇਵਕਤੀ ਅਕਾਲ ਚਲਾਣਾ ਬੜੇ ਦੁੱਖ ਭਰੀ ਖ਼ਬਰ ਹੈ। ਇਸ ਦੁੱਖ ਦੀ ਘੜੀ ਵਿੱਚ ਮੈਂ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਸਹਿ ਕਰਮੀਆਂ ਦੇ ਨਾਲ ਹਾਂ। ਅਕਾਲ ਪੁਰਖ ਉਸ ਨੇਕ ਰੂਹ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਨ।

Related Articles

Back to top button