Punjab

Punjab ਸਰਕਾਰ ਨੇ ਆਮ ਲੋਕਾਂ ਨੂੰ ਦਿੱਤੀ ਇਹ ਵੱਡੀ ਖੁਸ਼ਖਬਰੀ

ਪੰਜਾਬ ਦੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਇੱਕ ਬਹੁਤ ਵੱਡੀ ਖੁਸ਼ਖਬਰੀ ਦਿੱਤੀ ਗਈ ਹੈ। ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ‘ਚ ਖਾਲ੍ਹੀ ਪਈਆਂ ਅਸਾਮੀਆਂ ਭਰਨ ਲਈ ਜਲਦ ਹੀ ਭਰਤੀ ਸ਼ੁਰੂ ਕਰਨ ਜਾ ਰਹੀ ਹੈ ਅਤੇ ਆਉਂਦੇ ਕੁਝ ਮਹੀਨਿਆਂ ਦੌਰਾਨ ਇਹ ਅਮਲ ਜਾਰੀ ਰਹੇਗਾ।ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸੈਕਟਰ ‘ਚ ਨੌਕਰੀਆਂ ਘਟਣ ਕਰਕੇ ਕੈਪਟਨ ਸਰਕਾਰ ਨੌਜਵਾਨਾਂ ਪ੍ਰਤੀ ਆਪਣੇ ਫ਼ਰਜ਼ਾਂ ਦੀ ਅਦਾਇਗੀ ਇਸ ਤਰੀਕੇ ਨਾਲ ਕਰੇਗੀ। ਇਸੇ ਦੌਰਾਨ ਉਨ੍ਹਾਂ ਵੱਲੋਂ ਕਿਸਾਨਾਂ ਦੇ ਧਰਨਿਆਂ ਨੂੰ ਦੇਖਦੇ ਹੋਏ ਕੋਲਾ ਸੰਕਟ ‘ਤੇ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਜੇਕਰ ਕਿਸਾਨ ਰੇਲ ਆਵਾਜਾਈ ‘ਚ ਢਿੱਲ ਨਹੀਂ ਦਿੰਦੇ ਤਾਂ ਪੰਜਾਬ ‘ਚ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ।ਵਿੱਤ ਮੰਤਰੀ ਨੇ ਦੱਸਿਆ ਕਿ ਇਸ ਨਾਲ ਕਣਕ ਦੀ ਬਿਜਾਈ ਵੀ ਸਮੇਂ ਤੋਂ ਕਾਫੀ ਲੇਟ ਹੋ ਸਕਦੀ ਹੈ ਅਤੇ ਲੱਦਾਖ ‘ਚ ਦੇਸ਼ ਦੇ ਲਈ ਲੜਾਈ ਲੜ ਰਹੇ ਹਨ ਫੌਜੀ ਜਵਾਨਾਂ ਦੇ ਲਈ ਲੋੜਵੰਦ ਸਾਮਾਨ ਵੀ ਨਹੀਂ ਭੇਜਿਆ ਜਾ ਸਕੇਗਾ। ਇਸ ਲਈ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੋਚ ਸਮਝ ਕੇ ਪੰਜਾਬ ਦੇ ਹੱਕ ‘ਚ ਫ਼ੈਸਲੇ ਲੈ ਕੇ ਪ੍ਰਦਰਸ਼ਨ ਕਰਨ। ਕਿਉਂਕਿ ਜੇਕਰ ਹਾਲਾਤ ਇਸੇ ਤਰਾਂ ਬਣੇ ਰਹੇ ਤਾਂ ਪੂਰੇ ਪੰਜਾਬ ਦਾ ਨੁਕਸਾਨ ਹੋਵੇਗਾ।ਵਿੱਤ ਮੰਤਰੀ ਵੱਲੋਂ ਇਸੇ ਦੌਰਾਨ ਇਹ ਵੀ ਦੱਸਿਆ ਗਿਆ ਕਿ ਭਾਰਤ ਸਰਕਾਰ ਦੀ ਕੁਝ ਤੈਅ ਹੱਦ ਤੱਕ ਰਾਸ਼ਨ ਕਾਰਡ ਬਣਾਏ ਜਾਣ ਦੀ ਸ਼ਰਤ ਕਾਰਨ ਜਿਹੜੇ ਲੋਕ ਨੂੰ ਹਾਲੇ ਤੱਕ ਸਮਾਰਟ ਰਾਸ਼ਨ ਕਾਰਡ ਨਹੀਂ ਮਿਲੇ ਉਨ੍ਹਾਂ ਨੂੰ ਵੀ ਜਲਦੀ ਇਹ ਕਾਰਡ ਜਾਰੀ ਕੀਤੇ ਜਾਣਗੇ। ਸੂਬਾ ਸਰਕਾਰ ਵੱਲੋਂ 9 ਲੱਖ ਲੋਕਾਂ ਨੂੰ ਆਪਣੇ ਵਿੱਤੀ ਸਾਧਨਾਂ ਰਾਹੀਂ ‘ਸਮਾਰਟ ਰਾਸ਼ਨ ਕਾਰਡ ਸਕੀਮ’ ਵਿਚ ਸ਼ਾਮਿਲ ਕੀਤਾ ਜਾਵੇਗਾ।ਪੰਜਾਬ ਦੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਇੱਕ ਬਹੁਤ ਵੱਡੀ ਖੁਸ਼ਖਬਰੀ ਦਿੱਤੀ ਗਈ ਹੈ। ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ‘ਚ ਖਾਲ੍ਹੀ ਪਈਆਂ ਅਸਾਮੀਆਂ ਭਰਨ ਲਈ ਜਲਦ ਹੀ ਭਰਤੀ ਸ਼ੁਰੂ ਕਰਨ ਜਾ ਰਹੀ ਹੈ ਅਤੇ ਆਉਂਦੇ ਕੁਝ ਮਹੀਨਿਆਂ ਦੌਰਾਨ ਇਹ ਅਮਲ ਜਾਰੀ ਰਹੇਗਾ।Keep out of Punjab, Capt Amarinder Singh tells Delhi CM Arvind Kejriwalਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸੈਕਟਰ ‘ਚ ਨੌਕਰੀਆਂ ਘਟਣ ਕਰਕੇ ਕੈਪਟਨ ਸਰਕਾਰ ਨੌਜਵਾਨਾਂ ਪ੍ਰਤੀ ਆਪਣੇ ਫ਼ਰਜ਼ਾਂ ਦੀ ਅਦਾਇਗੀ ਇਸ ਤਰੀਕੇ ਨਾਲ ਕਰੇਗੀ। ਇਸੇ ਦੌਰਾਨ ਉਨ੍ਹਾਂ ਵੱਲੋਂ ਕਿਸਾਨਾਂ ਦੇ ਧਰਨਿਆਂ ਨੂੰ ਦੇਖਦੇ ਹੋਏ ਕੋਲਾ ਸੰਕਟ ‘ਤੇ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਜੇਕਰ ਕਿਸਾਨ ਰੇਲ ਆਵਾਜਾਈ ‘ਚ ਢਿੱਲ ਨਹੀਂ ਦਿੰਦੇ ਤਾਂ ਪੰਜਾਬ ‘ਚ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ।ਵਿੱਤ ਮੰਤਰੀ ਨੇ ਦੱਸਿਆ ਕਿ ਇਸ ਨਾਲ ਕਣਕ ਦੀ ਬਿਜਾਈ ਵੀ ਸਮੇਂ ਤੋਂ ਕਾਫੀ ਲੇਟ ਹੋ ਸਕਦੀ ਹੈ ਅਤੇ ਲੱਦਾਖ ‘ਚ ਦੇਸ਼ ਦੇ ਲਈ ਲੜਾਈ ਲੜ ਰਹੇ ਹਨ ਫੌਜੀ ਜਵਾਨਾਂ ਦੇ ਲਈ ਲੋੜਵੰਦ ਸਾਮਾਨ ਵੀ ਨਹੀਂ ਭੇਜਿਆ ਜਾ ਸਕੇਗਾ। ਇਸ ਲਈ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੋਚ ਸਮਝ ਕੇ ਪੰਜਾਬ ਦੇ ਹੱਕ ‘ਚ ਫ਼ੈਸਲੇ ਲੈ ਕੇ ਪ੍ਰਦਰਸ਼ਨ ਕਰਨ। ਕਿਉਂਕਿ ਜੇਕਰ ਹਾਲਾਤ ਇਸੇ ਤਰਾਂ ਬਣੇ ਰਹੇ ਤਾਂ ਪੂਰੇ ਪੰਜਾਬ ਦਾ ਨੁਕਸਾਨ ਹੋਵੇਗਾ।ਵਿੱਤ ਮੰਤਰੀ ਵੱਲੋਂ ਇਸੇ ਦੌਰਾਨ ਇਹ ਵੀ ਦੱਸਿਆ ਗਿਆ ਕਿ ਭਾਰਤ ਸਰਕਾਰ ਦੀ ਕੁਝ ਤੈਅ ਹੱਦ ਤੱਕ ਰਾਸ਼ਨ ਕਾਰਡ ਬਣਾਏ ਜਾਣ ਦੀ ਸ਼ਰਤ ਕਾਰਨ ਜਿਹੜੇ ਲੋਕ ਨੂੰ ਹਾਲੇ ਤੱਕ ਸਮਾਰਟ ਰਾਸ਼ਨ ਕਾਰਡ ਨਹੀਂ ਮਿਲੇ ਉਨ੍ਹਾਂ ਨੂੰ ਵੀ ਜਲਦੀ ਇਹ ਕਾਰਡ ਜਾਰੀ ਕੀਤੇ ਜਾਣਗੇ। ਸੂਬਾ ਸਰਕਾਰ ਵੱਲੋਂ 9 ਲੱਖ ਲੋਕਾਂ ਨੂੰ ਆਪਣੇ ਵਿੱਤੀ ਸਾਧਨਾਂ ਰਾਹੀਂ ‘ਸਮਾਰਟ ਰਾਸ਼ਨ ਕਾਰਡ ਸਕੀਮ’ ਵਿਚ ਸ਼ਾਮਿਲ ਕੀਤਾ ਜਾਵੇਗਾ।ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ‘ਪੋਸਟ ਮੈਟ੍ਰਿਕ ਸਕੀਮ’ ਨੂੰ ਪੱਖਪਾਤ ਦੇ ਤਹਿਤ ਬੰਦ ਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਬੱਚਿਆਂ ਦੀ ਪੜ੍ਹਾਈ ਰੁਕਣ ਨਹੀਂ ਦੇਵੇਗੀ ਅਤੇ ਇਸ ਲਈ ਸੂਬਾ ਸਰਕਾਰ ਆਪਣੀ ਵਜ਼ੀਫ਼ਾ ਸਕੀਮ ਸ਼ੁਰੂ ਕਰੇਗੀ।

Related Articles

Back to top button