Sikh News

Punjab Police ਦਾ ਗੁਰਬਾਣੀ ਪਾਠ ਸੁਣਕੇ ਤੁਸੀਂ ਵੀ ਅਸ਼-ਅਸ਼ ਕਰ ਉਠੋਗੇ !!

ਨਿਤਨੇਮ ਤੋਂ ਭਾਵ ਹੈ ਕਿ ਹਰ ਰੋਜ਼ ਦਾ ਗੁਰਮਤਿ ਨੇਮ ਅਥਵਾ ਅਧਿਆਤਮਿਕ ਨਿਯਮ। ਜਿਸ ਤਰ੍ਹਾਂ ਦੁਨਿਆਵੀ ਪ੍ਰਾਪਤੀਆਂ ਵਾਸਤੇ ਵੀ ਇਨਸਾਨ ਨੂੰ ਨਿਯਮ ਬੱਧ ਰਹਿਣਾ ਪੈਂਦਾ ਹੈ ਇਸੇ ਤਰ੍ਹਾਂ ਸੱਚ ਦੇ ਪਾਂਧੀ ਜਾਂ ਅਧਿਆਤਮਿਕ ਵਿਦਿਆਰਥੀ ਲਈ ਵੀ ਨਿਯਮ ਪਾਲਣੇ ਜ਼ਰੂਰੀ ਹਨ।ਇਹ ਨਿਤਨੇਮ ਸੱਚ ਦੇ ਮਾਰਗ ਦੀ ਸਫ਼ਲਤਾ ਲਈ ਵੱਡਮੁੱਲਾ ਸਾਧਨ ਅਤੇ ਜਪ-ਤਪ ਹੈ।
ਅੰਮ੍ਰਿਤ ਵੇਲਾ ਉਠ ਕੇ ਇਸ਼ਨਾਨ ਕਰ ਕੇ ਵਾਹਿਗੁਰੂ ਦਾ ਸਿਮਰਨ ਅਤੇ ਪੰਜਾਂ ਬਾਣੀਆਂ ਦਾ ਨਿਤਨੇਮ ਕਰਨਾ ਦਾ ਮੁੱਢਲਾ ਨਿਯਮ ਹੈ। ਇਹ ਬਾਣੀਆਂ ਦੇ ਵੇਰਵਾ ਅੰਮ੍ਰਿਤ ਵੇਲੇ:ਜਪੁ ਜੀ ਸਾਹਿਬ,ਜਾਪ ਸਾਹਿਬ,ਤ੍ਵ ਪ੍ਰਸਾਦਿ ਸਵੱਯੇ,ਕਬਿਯੋਬਾਚ ਬੇਨਤੀ ਚੌਪਈ ਅਤੇ ਅਨੰਦ ਸਾਹਿਬImage result for ਪਾਠਦਿਨ ਨੂੰ ਕਾਰੋਬਾਰ ਕਰਦਿਆਂ ਹੋਇਆਂ ਵਾਹਿਗੁਰੂ ਜਾਂ ਮੂਲ ਮੰਤਰ ਦਾ ਜਾਪ ਕਰਦੇ ਰਹਿਣਾ।ਸੰਧਿਆ ਸਮੇਂ ਸੋ ਦਰੁ ਰਹਰਾਸਿ ਸਾਹਿਬ ਦਾ ਪਾਠ ਕਰਨਾ ਅਤੇ ਖਲੋਕੇ ਅਰਦਾਸ ਕਰਨੀ।ਰਾਤ ਨੂੰ ਸੌਣ ਸਮੇਂ ਸੋਹਿਲਾ ਸਾਹਿਬ ਦਾ ਪਾਠ ਕਰਨਾ।
ਇਸ ਤੋਂ ਇਲਾਵਾ ਜੇ ਹੋ ਸਕੇ ਤਾਂ ਆਸਾ ਦੀ ਵਾਰ ਅਤੇ ਸੁਖਮਨੀ ਸਾਹਿਬ ਦਾ ਪਾਠ ਵੀ ਜ਼ਰੂਰ ਕਰਨ ਦੀ ਕੋਸ਼ਿਸ਼ ਕਰੇ।

Related Articles

Back to top button