Punjab
Ravi Singh ਨੇ ਸਾਰੇ ਕਿਸਾਨੀ ਮਸਲਿਆਂ ਦਾ ਪੱਕਾ ਹੱਲ ਦੱਸ ਦਿੱਤਾ, ਹੁਣ ਦੇਖੋ ਕੌਣ ਗੱਲ ਮੰਨਦਾ

ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਖੇਤੀ ਆਰਡੀਨੈਂਸਾਂ, ਬਿਜਲੀ ਸੋਧ ਬਿੱਲ 2020 ਰੱਦ ਸਮੇਤ ਕਈ ਮੁੱਦਿਆਂ ‘ਤੇ ਅੱਜ ਪੰਜਾਬ ਭਰ ‘ਚ ਕਿਸਾਨ ਜੱਥੇਬੰਦੀਆਂ ਨੇ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ ਕੀਤੇ। ਭਾਰਤੀ ਕਿਸਾਨ ਯੂਨੀਅਨ (ਏਕਤਾ/ਉਗਰਾਹਾਂ) ਦੀ ਅਗਵਾਈ ਤਹਿਤ ਸੂਬੇ ਦੀਆਂ 13 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਅੱਜ ਪੂਰਾ ਦਿਨ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਵੱਖ-ਵੱਖ ਥਾਵਾਂ ‘ਤੇ ਰੋਸ ਮੁਜ਼ਾਹਰੇ ਅਤੇ ਅਰਥੀ ਸਾੜ ਕੇ ਪ੍ਰਦਰਸ਼ਨ ਕੀਤੇ।