Punjab

Sidhu Moosewala stand with farmers against farm bills | Surkhab TV

ਕੇਂਦਰ ਸਰਕਾਰ ਵਲੋਂ ਹਾਲ ਹੀ ਵਿਚ ਪਾਸ ਕੀਤੇ ਗਏ 3 ਆਰਡੀਨੈਂਸਾਂ ਦਾ ਜਿਥੇ ਵੱਡੇ ਪੱਧਰ ‘ਤੇ ਦੇਸ ਦੇ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਉਥੇ ਹੀ ਬਾਕੀ ਵਰਗ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇਖੇਤੀ ਬਿੱਲਾਂ ਖਿਲਾਫ ਕਿਸਾਨਾਂ ਦਾ ਹੱਲਾ-ਬੋਲ, ਪਟੜੀਆਂ 'ਤੇ ਲਾਏ ਮੋਰਚੇ |agriculture  ordinance farmer protest Rail Roko Andolan ਇਹਨਾਂ ਕਥਿਤ ਕਿਸਾਨ ਵਿਰੋਧੀ ਅਰਡੀਨੈਂਸਾਂ ਦਾ ਵਿਰੋਧ ਕਰ ਰਹੇ ਹਨ ।ਅੱਜ ਪੰਜਾਬ ਦੇ ਕਿਸਾਨਾਂ ਵਲੋਂ ਇਹਨਾਂ ਅਰਡੀਨੈਂਸ ਦੇ ਖਿਲਾਫ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਪੂਰੇ ਸੂਬੇ ਅੰਦਰ ਭਰਵਾਂ ਹੁੰਗਾਰਾ ਮਿਲਿਆ ।

Related Articles

Back to top button