Punjab

Sukhbir Badal ਨੇ ਅਗਲੀਆਂ ਪਿਛਲੀਆਂ ਸਾਰੀਆਂ ਕਸਰਾਂ ਕੱਢ ਦਿੱਤੀਆਂ, 1 ਤਰੀਕ ਵਾਸਤੇ ਕਰ ਦਿੱਤਾ ਐਲਾਨ | Surkhab TV

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਕੋਰ ਕਮੇਟੀ ਨੇ ਸਰਬ ਸਹਿਮਤੀ ਨਾਲ ਐੱਨਡੀਏ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ।ਇਸ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀਸੁਖਬੀਰ ਬਾਦਲ ਨਰਿੰਦਰ ਮੋਦੀ ਨਾਲ।ਪਹਿਲਾਂ ਅਕਾਲੀ ਦਲ ਨੇ ਇਸ ਬਿੱਲ ਦੀ ਹਮਾਇਤ ਕੀਤੀ ਸੀ ਪਰ ਬਾਅਦ ਵਿੱਚ ਕਿਸਾਨਾਂ ਦੇ ਵਧਦੇ ਰੋਸ ਕਾਰਨ ਅਕਾਲੀ ਦਲ ਨੇ ਇਸ ਬਿੱਲ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਸੀ।

Related Articles

Back to top button