Latest

Take refuge in a tree to avoid rain, but suddenly lightning strikes, watch the video

ਹਰਿਆਣਾ ਵਿਚ ਸ਼ੁੱਕਰਵਾਰ ਨੂੰ ਹੋਈ ਬਾਰਸ਼ ਮਗਰੋਂ ਬਿਜਲੀ ਡਿਗੱਣ ਨਾਲ ਚਾਰ ਲੋਕ ਜ਼ਖਮੀ ਹੋ ਗਏ। ਦਰਅਸਲਸ਼ੁੱਕਰਵਾਰ ਸ਼ਾਮ ਨੂੰ ਥੋੜੀ ਜਿਹੀ ਬਾਰਸ਼ ਹੋ ਅਤੇ ੱਥੇ ਚਾਰੇ ਲੋਕ ਗੁਰੂਗ੍ਰਾਮ ਦੇ ਸੈਕਟਰ 82 ਵਿਚ ਬਾਰਸ਼ ਤੋਂ ਬਚਣ ਲਈ  ਦਰੱਖਤ ਹੇਠ ੜ੍ਹ ਗਏ। ਇਸ ਦੌਰਾਨ ਅਸਮਾਨੀ ਬਿਜਲੀ ਡਿੱਗੀ ਅਤੇ ਇਸ ਦੀ ਵੀਡੀਓ ਵਾਇਰਲ ਹੋ ਗਈਬਿਜਲੀ ਡਿੱਗਣ ਦੀ ਇਹ ਘਟਨਾ ਨੇੜਲੇ ਲਗਾਏ ਗਏ ਇੱਕ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਸੀਸੀਟੀਵੀ ਕੈਮਰੇ ਦੀ ਵੀਡਿਓ ਵਿਚ ਚਾਰ ਲੋਕ ਦਰੱਖਤ ਦੇ ਹੇਠਾਂ ਖੜ੍ਹੇ ਦਿਖਾਈ ਦਿੱਤੇਤਾਂ ਅਚਾਨਕ ਉਨ੍ਹਾਂ ਤੇ ਬਿਜਲੀ ਡਿੱਗ ਗਈ ਬਿਜਲੀ ਡਿੱਗਣ ਤੋਂ ਬਾਅਦ ਉਹ ਜ਼ਮੀਨ ਤੇ ਡਿੱਗ ਗਏੱਥੇ ਵੇਖੋ ਵਾਇਰਲ ਵੀਡੀਓ:

ਘਟਨਾ ਤੋਂ ਬਾਅਦ ਇਨ੍ਹਾਂ ਲੋਕਾਂ ਨੂੰ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਤਿੰਨ ਲੋਕਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈਜਦੋਂ ਕਿ ਇੱਕ ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਦੱਸ ਦਈਏ ਕਿ ਭਾਰਤੀ ਮੌਸਮ ਵਿਭਾਗ ਨੇ ਵੀ 12 ਮਾਰਚ ਨੂੰ ਦਿੱਲੀ ਵਿੱਚ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਸੀ। ਨਾਲ ਹੀ ਆਈਐਮਡੀ ਨੇ ਪਹਿਲਾਂ ਹੀ ਭਵਿੱਖਬਾਣੀ ਕੀਤੀ ਸੀ ਕਿ ਗਰਮੀ ਦੇ ਕਾਰਨ 24 ਘੰਟਿਆਂ ਵਿੱਚ ਹਵਾ ਦੀ ਗਤੀ ਵਿੱਚ ਵਾਧੇ ਦੇ ਨਾਲ ਮੀਂਹ ਵਧ ਸਕਦਾ ਹੈ।

Related Articles

Back to top button