Latest

The BJP leader had said that the farmers had gone for a picnic

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀ ਸਰਹੱਦ ਤੇ ਸੰਘਰਸ਼ ਚੱਲ ਰਿਹਾ ਹੈ ਇਸੇ ਬਾਬਤ ਬੀਜੇਪੀ ਲੀਡਰ ਵੱਲੋੰ ਕਿਸਾਨਾਂ ਖਿਲ ਆ ਫ ਇਕ ਟਿੱਪਣੀ ਕੀਤੀ ਗਈ ਸੀ ਅਤੇ ਹੁਣ ਕਿਸਾਨਾਂ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੇ ਰੋਸ ਵਜੋਂ ਆਏ ਕੁਝ ਨੌਜਵਾਨਾਂ ਵੱਲੋਂ  ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਦੇ ਘਰ ਚ ਗੋਹੇ ਦੀ ਟਰਾਲੀ ਸੁੱਟ ਕੇ ਆਪਣਾ ਰੋਸ ਜ਼ਾ ਹ ਰ ਕੀਤਾ। ਮਿਲੀ ਹੋਈ ਜਾਣਕਾਰੀ ਅਨੁਸਾਰ ਕੁਝ ਨੌਜਵਾਨ ਹੱਥ ਚ ਝੰਡੀਆਂ ਫੜ ਕੇ ਉਨ੍ਹਾਂ ਦੀ ਕੋਠੀ ਵਿਖੇ ਪਹੁੰਚੇ ਅਤੇ ਇਕ ਟਰਾਲੀ ਵਿੱਚੋਂ ਗੋਹਾ ਉਤਾਰ ਦਿੱਤਾ ਗਿਆ। ਫਿਰ ਘਰ ਚ ਗੋਹਾ ਸੁੱਟ ਕੇ ਭਾਜਪਾ ਤੀਕਸ਼ਣ ਸੂਦ ਵਿਰੁੱਧ ਜੰਮ ਕੇFarmers Protest Live: Farmers Protest in Delhi Live Coverage, Farmers March  Live Update, Farmers Protest Today | The Financial Expressਨਾ ਅ ਰੇ ਬਾ ਜ਼ੀ ਕੀਤੀ ਗਈ। ਵਰਨਣਯੋਗ ਹੈ ਕਿ ਬੀਤੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਵੱਲੋਂ ਇਕ ਬਿਆਨ ਦਿੱਤਾ ਗਿਆ ਸੀ ਕਿ ਸੰਘਰਸ਼ ਵਿਚੋਂ ਜੋ ਵੀ ਲੋਕ ਉਥੇ ਜਾ ਰਹੇ ਹਨ, ਉਹ ਪਿਕਨਿਕ ਮਨਾ ਰਹੇ ਹਨ, ਜਿਸ ਨੂੰ ਲੈ ਕੇ ਕਿਸਾਨਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਭਾਜਪਾ ਵਰਕਰਾਂ ਨੂੰ ਪਤਾ ਲੱਗਦੇ ਹੀ ਉਨ੍ਹਾਂ ਨੇ ਸਾਬਕਾ ਮੰਤਰੀ ਦੇ ਘਰ ਦੇ ਮੂਹਰੇ ਧਰਨਾ ਲਗਾ ਦਿੱਤਾ ਅਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਆਪਣਾ ਰੋਸ ਪ੍ਰ ਗ ਟਾ ਇ ਆ ਬਾਕੀ ਦੀ ਜਾਣਕਾਰੀ ਦਿੱਤੀ ਗਈ ਵੀਡੀਓ ਚ ਦੇਖ ਸਕਦੇ ਹੋਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ

Related Articles

Back to top button