Latest

There will be heavy rains in these districts of Punjab, see the condition of your district

ਪੰਜਾਬ ਦੇ ਵਿੱਚ ਠੰਡ ਲਗਾਤਾਰ ਵਧ ਰਹੀ ਹੈ ਧੁੰਦ ਅਤੇ ਕੋਰਾ ਪੈਣ ਕਾਰਨ ਪੰਜਾਬ ਦੀ ਠੰਡ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਇਸੇ ਦੌਰਾਨ ਕੁੱਝ ਤਸਵੀਰਾਂ ਸੋਸ਼ਲ ਮੀਡੀਆ ਤੇ ਤੇਜੀ ਨਾਲ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਮੌਸਮ ਵਿਭਾਗ ਨੇ ਵੱਡਾ ਅਲਰਟ ਜਾਰੀ ਕੀਤਾ ਹੈ ਮਿਲੀ ਜਾਣਕਾਰੀ ਮੁਤਾਬਿਕ ਇਸ ਸਾਲ ਦੇ ਆਖਰੀ ਮਹੀਨੇ ਦੇ ਆਖਰੀ ਦੋ ਦਿਨਾਂ ਵਿੱਚ ਲੋਕਾਂ ਨੂੰ ਸ਼ੀਤ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਹੋ ਰਹੀ ਹੈ ਜਿਸ ਕਰਕੇ ਮੈਦਾਨੀ ਇਲਾਕਿਆਂ ਦੇ ਤਾਪਮਾਨ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ ਬਰਫਬਾਰੀ ਨੇ ਹੁਣ ਫਿਰ ਪੰਜਾਬ ਦੇ ਮੌਸਮ ਨੂੰWhen it rains... and you don't get wet!ਬਦਲ ਕੇ ਰੱਖ ਦਿੱਤਾ ਹੈ ਅਤੇ ਸਰਦੀ ਵਿੱਚ ਵਾਧਾ ਕਰ ਦਿੱਤਾ ਹੈ ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਪੰਜਾਬ ਦੇ 10 ਇਲਾਕਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ ਬੱਦਲਵਾਈ ਅਤੇ ਠੰਡ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ ਅਤੇ 12 ਹੋਰ ਜਿਲ੍ਹਿਆਂ ਨੂੰ ਔਰੇਜ ਅਲਰਟ ਜਾਰੀ ਕੀਤਾ ਗਿਆ ਹੈ ਮਿਲੀ ਜਾਣਕਾਰੀ ਮੁਤਾਬਿਕ ਅਗਲੇ ਤਿੰਨ ਦਿਨਾਂ ਵਿੱਚ ਠੰਡ ਦਾ ਮੌਸਮ ਬਣਿਆ ਰਹੇਗਾ ਆਉਣ ਵਾਲੇ ਸਾਲ ਵਿੱਚ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ 1 ਤੋਂ 4 ਜਨਵਰੀ ਤੱਕ ਮੀਂਹ ਪੈਣ ਦੇ ਅਸਾਰ ਨਜ਼ਰ ਆ ਰਹੇ ਹਨ ਰੈੱਡ ਅਲਰਟ ਵਧੇਰੇ ਗਰਮੀ, ਠੰਡ, ਬਾਰਿਸ਼, ਹਨੇਰੀ ਅਤੇ ਤੂਫਾਨ ਲਈ ਵੀ ਜਾਰੀ ਕੀਤਾ ਗਿਆ ਹੈਧੁੰਦ ਦੇ ਨਾਲ ਕੋਰਾ ਪੈਣ ਦੇ ਕਾਰਨ ਵਿਅਕਤੀਆਂ ਦੇ ਮੌ ਤ ਦਾ ਵੀ ਸਮਾਚਾਰ ਪ੍ਰਾਪਤ ਹੋਇਆ ਹੈ ਇੱਕ ਮੌ ਤ ਖੰਨਾ ਅਤੇ ਇੱਕ ਕਪੂਰਥਲਾ ਵਿੱਚ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਸੋ ਮੌਸਮ ਵਿਭਾਗ ਵੱਲੋਂ ਇਹ ਬਹੁਤ ਵੱਡਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਹੋਰ ਜਾਣਕਾਰੀ ਲਈ ਵਿੱਚ ਦਿੱਤੀ ਗਈ ਵੀਡੀਉ ਨੂੰ ਦੇਖੋ ਅਸੀਂ ਤੁਹਾਡੇ ਲਈ ਹਮੇਸ਼ਾ ਪੰਜਾਬ ਦੇ ਕੋਨੇ ਕੋਨੇ ਦੀ ਖਬਰ ਲੈ ਕੇ ਆਉਂਦੇ ਹਾਂ ਅਤੇ ਸੋਸਲ ਮੀਡਿਆ ਉੱਤੇ ਵਾਇਰਲ ਹੋ ਰਹੀਆਂ ਖਬਰਾਂ ਦਾ ਹਮੇਸ਼ਾ ਸੱਚ ਸਾਹਮਣੇ ਲੈ ਕੇ ਆਉਂਦੇ ਹਾਂ ! ਪੰਜਾਬ ਦੇ ਨਾਲ ਨਾਲ ਅਸੀਂ ਭਾਰਤ ਅਤੇ ਵਿਦੇਸ਼ਾਂ ਦੀਆਂ ਅਹਿਮ ਖਬਰਾਂ ਸਬ ਤੋਂ ਪਹਿਲਾਂ ਤੁਹਾਡੇ ਨਾਲ ਸਾਂਝੀਆਂ ਕਰਦੇ ਹਾਂ !

Related Articles

Back to top button