Punjab

Toll Plaza ਤੇ ਗਾਇਕ Harinder Sandhu ਨੇ ਝੰਬ ਸੁੱਟੇ ਲੀਡਰ ਤੇ Media ਵਾਲੇ | Kisan Union | Bill Ordinance

ਕੇਂਦਰ ਵੱਲੋਂ 5 ਜੂਨ ਨੂੰ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਖਿਲਾਫ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਲੋਂ ਮੋਰਚਾ ਖੋਲਿਆ ਹੋਇਆ ਹੈ ਤੇ ਲਗਾਤਾਰ ਕਿਸਾਨ ਇਹਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਬਦਲਣ ਲਈ ਤਿੰਨ ਬਿੱਲ ਪੇਸ਼ ਕੀਤੇ ਹਨ।ਕਿਸਾਨ ਖੁਦਕੁਸ਼ੀਆਂ : ਪੰਜਾਬ ਦੇ ਅੰਕੜੇ ਵਧੇ, ਕੌਮੀ ਪੱਧਰ 'ਤੇ ਘਟੇ - Global Punjab TVਵੀਰਵਾਰ ਨੂੰ ਲੋਕ ਸਭਾ ‘ਚ ਇਹ ਤਿੰਨੇ ਬਿੱਲ ਪਾਸ ਕਰ ਦਿੱਤੇ ਗਏ। ਅਜਿਹੇ ‘ਚ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਮੋਦੀ ਸਰਕਾਰ ਦੀ ਵਜ਼ੀਰੀ ਛੱਡ ਦਿੱਤੀ। ਬੇਸ਼ੱਕ ਹਰਸਮਿਰਤ ਨੇ ਕੁਰਸੀ ਵਾਰ ਦਿੱਤੀ ਪਰ ਵਿਰੋਧੀ ਧਿਰਾਂ ਇਸ ਨੂੰ ਅਕਾਲੀ ਦਲ ਦਾ ਡਰਾਮਾ ਕਰਾਰ ਦੇ ਰਹੀਆਂ ਹਨ।

Related Articles

Back to top button