Sikh News

When the Mann Dal came to oppose the centenary celebrations of the SGPC Amirtsar | Surkhab TV

ਜਿੱਥੇ ਇਕ ਪਾਸੇ ਸ਼੍ਰੋਮਣੀ ਕਮੇਟੀ 100 ਸਾਲਾ ਦਿਵਸ ਮਨਾ ਰਹੀ ਹੈ ਦੂਸਰੇ ਪਾਸੇ ਸਿੱਖ ਜਥੇਬੰਦੀਆਂ ਵੱਲੋਂ 100 ਸਾਲਾ ਦਿਵਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ … ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਲਗਾਤਾਰ 328 ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਉਨ੍ਹਾਂ ਨੂੰ ਹਿਸਾਬ ਨਹੀਂ ਦੇ ਰਹੀ ਤੇ ਜਿਸ ਕਰਕੇ ਉਹ ਇਨ੍ਹਾਂ ਦਾ ਵਿਰੋਧ ਕਰ ਰਹੇ ਹਨ ਸਿੱਖ ਜਥੇਬੰਦੀਆਂ ਵੱਲੋਂ ਇਲਜ਼ਾਮ ਲਗਾਇਆ ਗਿਆ ਕਿ 100 BJP government is doing same what Mughals did long ago, says Giani Harpreet  Singh – Sikh24.comਸਾਲਾਂ ਦੇ ਵਿੱਚ ਸ਼੍ਰੋਮਣੀ ਕਮੇਟੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਐੱਸਜੀਪੀਸੀ ਦਾ ਇਤਿਹਾਸ ਖ਼ਤਮ ਕੀਤਾ ਜਾ ਰਿਹਾ ਹੈ ਸਿੱਖ ਜਥੇਬੰਦੀਆਂ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਮੌਜੂਦਾ ਪ੍ਰਬੰਧਕਾਂ ਨੂੰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਹਰਾ ਕੇ ਇਨ੍ਹਾਂ ਨੂੰ ਸਬਕ ਸਿਖਾਇਆ ਜਾਵੇ …

Related Articles

Back to top button