Politics

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਵੱਡੀ ਰਾਹਤ

aman 15 Jun 2026, 01:38 PM

ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲੀ। ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਸੁਣਵਾਈ ਹੋਈ ਅਤੇ ਮਜੀਠੀਆ ਨੂੰ ਅੰਤ੍ਰਿਮ ਜ਼ਮਾਨਤ ਮਿਲ ਗਈ ਹੈ। 

ਐਫਆਈਆਰ ਨੰਬਰ 91 ਤਹਿਤ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ।  ਮਜੀਠੀਆ ਨੂੰ ਵੱਡੀ ਰਾਹਤ ਮਜੀਠਾ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਨੰਬਰ 91 ਵਿੱਚ ਮਿਲੀ ਹੈ।