Punjab

ਮੌਲੀ ਬੈਦਵਾਨ ਦੀ ਪੰਚਾਇਤੀ ਜ਼ਮੀਨ ਦੀ ਰਜਿਸਟਰੀ 'ਚ 14.40 ਕਰੋੜ ਦੇ ਘੁਟਾਲੇ ਦੇ ਦੋਸ਼, ਅਕਾਲੀ ਦਲ ਵੱਲੋਂ ਕੇਂਦਰੀ ਜਾਂਚ ਦੀ ਮੰਗ

ਅਕਾਲੀ ਆਗੂ ਨੇ ਕਿਹਾ ਕਿ ਇਸ ਪੂਰੇ ਮਾਮਲੇ ਵਿੱਚ ਸਾਬਕਾ ਸਰਪੰਚ, ਸਬੰਧਤ ਸਰਕਾਰੀ ਅਧਿਕਾਰੀਆਂ ਅਤੇ ਨਿੱਜੀ ਬਿਲਡਰ ਕੰਪਨੀ ਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਡੀਡੀਪੀਓ ਅਤੇ ਬੀਡੀਪੀਓ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਉਠਾਉਂਦਿਆਂ ਪੁੱਛਿਆ ਕਿ ਜਦੋਂ ਪੰਚਾਇਤ ਭੰਗ ਹੋ ਚੁੱਕੀ ਸੀ ਤਾਂ ਰਜਿਸਟਰੀ ਲਈ ਮਨਜ਼ੂਰੀ ਕਿਸ ਆਧਾਰ 'ਤੇ ਦਿੱਤੀ ਗਈ।

Vaidban Ad

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਪਿੰਡ ਮੌਲੀ ਬੈਦਵਾਨ ਦੀ ਪੰਚਾਇਤੀ ਜ਼ਮੀਨ ਦੀ ਕਥਿਤ ਗੈਰ-ਕਾਨੂੰਨੀ ਰਜਿਸਟਰੀ ਨੂੰ ਲੈ ਕੇ ਗੰਭੀਰ

ਮੌਲੀ ਬੈਦਵਾਨ ਦੀ ਪੰਚਾਇਤੀ ਜ਼ਮੀਨ ਦੀ ਰਜਿਸਟਰੀ 'ਚ 14.40 ਕਰੋੜ ਦੇ ਘੁਟਾਲੇ ਦੇ ਦੋਸ਼, ਅਕਾਲੀ ਦਲ ਵੱਲੋਂ ਕੇਂਦਰੀ ਜਾਂਚ ਦੀ ਮੰਗ

 ਸਵਾਲ ਖੜ੍ਹੇ ਕੀਤੇ ਹਨ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਇਸ ਮਾਮਲੇ ਨੂੰ 14.40 ਕਰੋੜ ਰੁਪਏ ਦੇ ਕਥਿਤ ਘੁਟਾਲੇ ਨਾਲ ਜੋੜਦਿਆਂ ਕੇਂਦਰੀ ਜਾਂਚ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ।


Comments