ਭਾਈ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਲਈ ਪੈਰੋਲ ਮਿਲੀ — ਪੂਰੀ ਜਾਣਕਾਰੀ ਲਈ ਵੀਡੀਓ ਵੇਖੋ।
ਭਾਈ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਲਈ ਮਿਲੀ ਪੈਰੋਲ, 12 ਤੋਂ 3 ਵਜੇ ਤੱਕ ਦਾਦੀ ਦੇ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ
ਭਾਈ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਲਈ ਇੱਕ ਦਿਨ ਦੀ ਪੈਰੋਲ ਮਿਲ ਗਈ ਹੈ। ਉਹ ਦੁਪਹਿਰ 12 ਤੋਂ 3 ਵਜੇ ਤੱਕ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ। ਪੂਰੀ ਖ਼ਬਰ ਵੀਡੀਓ ਵਿੱਚ ਵੇਖੋ।
Tags: Amritpal Singh Parole Punjab News Surkhab TV