ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 21 ਜੂਨ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਆਯੋਜਿਤ ਹੋਣ ਵਾਲੀ ਨੀਟ ਦੀ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ
100 ਮੀਟਰ ਦੇ ਇਲਾਕੇ ਵਿਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਹੁਕਮ ਪ੍ਰੀਖਿਆਰਥੀਆਂ, ਡਿਊਟੀ ’ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਅਤੇ ਹੋਰ ਅਧਿਕਾਰਤ ਵਿਅਕਤੀਆਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 21 ਜੂਨ 2026 ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਲਾਗੂ ਰਹੇਗਾ।
ਜਲੰਧਰ ''ਚ 21 ਜੂਨ ਲਈ ਲੱਗੀ ਇਹ ਪਾਬੰਦੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੁਕਮ ਰਹਿਣਗੇ ਲਾਗੂ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 21 ਜੂਨ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਆਯੋਜਿਤ ਹੋਣ ਵਾਲੀ ਨੀਟ ਦੀ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਇਲਾਕੇ ਵਿਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਾ ਦਿੱਤੀ ਹੈ।