Punjab

ਸ਼ੰਭੂ ਰੇਲਵੇ ਟਰੈਕ ਬਲਾਸਟ ਦੇ ਮਾਸਟਰਮਾਈਂਡ ਬਾਬਾ ਬੇਅੰਤ ਨੂੰ NIA ਦੇ 8 ਦਿਨਾਂ ਦੇ ਰਿਮਾਂਡ 'ਤੇ ਭੇਜਿਆ

ਸ਼ੰਭੂ ਬੈਰੀਅਰ ਨੇੜੇ ਰੇਲਵੇ ਟਰੈਕ 'ਤੇ ਹੋਏ ਬਲਾਸਟ ਮਾਮਲੇ ਵਿੱਚ ਐੱਨਆਈਏ ਨੇ ਨਾਮਜ਼ਦ ਮੁਲਜ਼ਮ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਨੂੰ ਪਟਿਆਲਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਹਾਸਲ ਕਰਕੇ ਗ੍ਰਿਫ਼ਤਾਰ ਕੀਤਾ।

Shambhu Railway Blast Case: ਸ਼ੰਭੂ ਬੈਰੀਅਰ ਨੇੜੇ ਰੇਲਵੇ ਟਰੈਕ 'ਤੇ ਹੋਏ ਬਲਾਸਟ ਮਾਮਲੇ ਵਿੱਚ ਐੱਨਆਈਏ ਨੇ ਨਾਮਜ਼ਦ ਮੁਲਜ਼ਮ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਨੂੰ ਪਟਿਆਲਾ ਜੇਲ੍ਹ ਤੋਂ 

ਸ਼ੰਭੂ ਰੇਲਵੇ ਟਰੈਕ ’ਤੇ ਕਿਸਾਨਾਂ ਦਾ ਧਰਨਾ ਜਾਰੀ

ਪ੍ਰੋਡਕਸ਼ਨ ਵਾਰੰਟ 'ਤੇ ਹਾਸਲ ਕਰਕੇ ਗ੍ਰਿਫ਼ਤਾਰ ਕੀਤਾ। ਉਸ ਨੂੰ ਵਿਸ਼ੇਸ਼ ਐੱਨਆਈਏ ਅਦਾਲਤ ਵਿੱਚ ਪੇਸ਼ ਕਰਕੇ 14 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਪਰ ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 8 ਦਿਨਾਂ ਦੇ ਰਿਮਾਂਡ 'ਤੇ ਭੇਜਣ ਦੇ ਹੁਕਮ ਦਿੱਤੇ।


Comments