ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲੀ। ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਸੁਣਵਾਈ ਹੋਈ ਅਤੇ ਮਜੀਠੀਆ ਨੂੰ ਅੰਤ੍ਰਿਮ ਜ਼ਮਾਨਤ ਮਿਲ ਗਈ ਹੈ।
)
ਐਫਆਈਆਰ ਨੰਬਰ 91 ਤਹਿਤ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਮਜੀਠੀਆ ਨੂੰ ਵੱਡੀ ਰਾਹਤ ਮਜੀਠਾ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਨੰਬਰ 91 ਵਿੱਚ ਮਿਲੀ ਹੈ।