Punjab

ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖ਼ਬਰ ਹੈ। 29 ਜੂਨ ਦਿਨ ਸੋਮਵਾਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰ, ਬੋਰਡ ਤੇ ਕਾਰਪੋਰੇਸ਼ਨਾਂ ਵਿਚ ਛੁੱਟੀ ਰਹੇਗੀ। ਗਰਮੀ ਦੀਆਂ ਛੁੱਟੀਆਂ ਕਾਰਨ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਹਨ।

ਦਰਅਸਲ, 29 ਜੂਨ ਨੂੰ ਕਬੀਰ ਜੈਯੰਤੀ ਨੂੰ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। 

Holidays to be observed in Central Government Offices during the year 2024  - List of Gazetted and Restricted Holidays: DOPT

ਇਸ ਦੇ ਮੱਦੇਨਜ਼ਰ ਹੀ ਸੂਬੇ ਵਿਚ ਇਸ ਦਿਨ ਸਰਕਾਰੀ ਛੁੱਟੀ ਐਲਾਨੀ ਗਈ ਹੈ। ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕੈਲੰਡਰ ਵਿਚ ਵੀ 29 ਜੂਨ ਨੂੰ ਗਜ਼ਟਿਡ ਛੁੱਟੀ ਦਾ ਐਲਾਨੀ ਗਈ ਹੈ। 

PunjabKesari

Comments