Punjab

ਮੋਗਾ ’ਚ ‘ਖ਼ੁਸ਼ਹਾਲ ਪੰਜਾਬ ਮਹਾ ਰੈਲੀ’ ਦੀਆਂ ਤਿਆਰੀਆਂ.ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ

ਮੋਗਾ ਵਿੱਚ 26 ਨਵੰਬਰ ਨੂੰ ਹੋਣ ਵਾਲੀ ‘ਖ਼ੁਸ਼ਹਾਲ ਪੰਜਾਬ ਮਹਾ ਰੈਲੀ’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਪੁੱਜੇ।

ਮੋਗਾ ਵਿੱਚ ਹੋਣ ਵਾਲੀ ਖ਼ੁਸ਼ਹਾਲ ਪੰਜਾਬ ਮਹਾ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੁੱਖ ਸਕੱਤਰ ਪੁੱਜੇ।

Tags: AAP KAP Sinha Khushhal Punjab Maha Rally Moga Punjab News Surkhab TV


Comments