ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ‘ਤੇ CM ਭਗਵੰਤ ਮਾਨ ਦਾ ਪਹਿਲਾ ਬਿਆਨ: ਵਾਇਰਲ ਵੀਡੀਓ ਨੂੰ ਸਪੱਸ਼ਟ ਨਕਾਰਿਆਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਖ਼ਿਲਾਫ਼ ਲਏ ਗਏ ਸਖ਼ਤ ਫੈਸਲੇ ‘ਤੇ ਅੱਜ ਆਪਣਾ ਰਸਮੀ ਅਤੇ ਵਿਸਤ੍ਰਿਤ ਸਪੱਸ਼ਟੀਕਰਨ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਇੱਕ ਵਾਇਰਲ ਵੀਡ…
ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾਰੰਧਾਵਾ ਨੇ ਕਿਹਾ ਕਿ ਕਾਂਗਰਸ ਨੂੰ ਚੋਣਾਂ 'ਚ ਕਿਵੇਂ ਅੱਗੇ ਲੈ ਕੇ ਜਾਣਾ ਹੈ, ਇਸ ਨੂੰ ਲੈ ਕੇ ਵੀ ਚਰਚਾ ਕੀਤੀ ਗਈ।ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਿਤ ਵੀਡੀਓ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਲੈ ਕੇ ਸ…
ਪੰਜਾਬ ਵਿਚ ਭਾਜਪਾ ਦੇ CM ਫੇਸ ਨੂੰ ਲੈ ਕੇ ਨਾਇਬ ਸਿੰਘ ਸੈਣੀ ਦਾ ਵੱਡਾ ਬਿਆਨਨਾਇਬ ਸਿੰਘ ਸੈਣੀ ਨੇ ਸਪਸ਼ਟ ਕੀਤਾ ਕਿ ਪੰਜਾਬ ਦਾ ਮੁੱਖ ਮੰਤਰੀ ਪੰਜਾਬੀ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਟਿਕਟਾਂ ਵੀ ਪੰਜਾਬੀਆਂ ਨੂੰ ਹੀ ਦਿੱਤੀਆਂ ਜਾਣਗੀਆਂ ਤੇ ਮੁੱਖ ਮੰਤਰੀ ਵੀ ਪੰਜਾਬ ਤੋਂ ਹੀ ਹੋਵੇਗਾ…
BJP ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਗੁਜਰਾਤ ਤੋਂ ਵਾਰ-ਵਾਰ ਨਸ਼ੀਲੇ ਪਦਾਰਥ ਕਿਉਂ ਬਰਾਮਦ ਹੋ ਰਹੇ ਹਨ: ਹਰਪਾਲ ਸਿੰਘ ਚੀਮਾਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਕਿਹਾ ਕਿ ਨਸ਼ਿਆਂ ਸਮੇਤ ਭਾਜਪਾ ਦੇ ਇੱਕ ਅਹੁਦੇਦਾਰ ਦੀ ਗ੍ਰਿਫ਼ਤਾਰੀ ਨੇ ਪਾਰਟੀ ਦੇ ਨਸ਼ਾ ਤਸਕਰੀ ਨਾਲ ਡੂੰਘੇ ਸ…
ਰਾਜਾ ਵੜਿੰਗ ਦਾ ਵੱਡਾ ਐਲਾਨ; ਕਿਹਾ ਉਹ ਐਸਸੀ ਕਮਿਸ਼ਨ ਦੇ ਚੇਅਰਮੈਨ ਅੱਗੇ ਨਹੀਂ ਹੋਣਗੇ ਪੇਸ਼ਸੂਬਾ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕਈ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਬਿਆਨ ਦਿੱਤੇ ਗਏ। ਉਨ੍ਹਾਂ ਨੇ ਭਾਜਪਾ ਤੇ ਆਮ ਆਦਮੀ ਪਾਰਟੀ ਉਤੇ ਨਿਸ਼ਾਨਾ ਸਾਧਿਆ।ਜਸਵੀਰ ਸਿੰਘ ਗੜੀ 'ਤੇ ਨਿ…
ਮਨਪ੍ਰੀਤ ਇਯਾਲੀ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦੇ ਚਿਹਰੇ ਐਲਾਨੇਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹਾਲ ਹੀ ਵਿੱਚ ਸ਼ਾਮਿਲ ਹੋਏ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪਾਰਟੀ ਵੱਲੋਂ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਚਿਹਰਿਆਂ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸੰਸਦ ਮੈਂਬਰ…
ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਵੱਡੀ ਰਾਹਤਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲੀ। ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਸੁਣਵਾਈ ਹੋਈ ਅਤੇ ਮਜੀਠੀਆ ਨੂੰ ਅੰਤ੍ਰਿਮ ਜ਼ਮਾਨਤ ਮਿਲ ਗਈ ਹੈ। ਐਫਆਈਆਰ ਨੰਬਰ 91 ਤਹਿਤ ਅੰਤਰਿਮ ਜ਼ਮਾਨਤ …
Punjab News: ਮਜੀਠੀਆ ਮਾਮਲੇ 'ਚ ਵੱਡਾ ਅਪਡੇਟ, ਅੰਮ੍ਰਿਤਸਰ ਅਦਾਲਤ ਵਿੱਚ ਸੁਣਵਾਈ ਹੋਈ; ਸੀਨੀਅਰ ਆਗੂ ਨੂੰ ਅੰਤਰਿਮ ਜ਼ਮਾਨਤ...ਅੰਮ੍ਰਿਤਸਰ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ 'ਤੇ ਥਾਣੇ ਦੇ ਅੰਦਰ ਦਸਤਾਵੇਜ਼ ਪਾੜਨ ਅਤੇ ਆਪਣੇ ਸਮਰਥਕ ਨੂੰ ਛੁਡਾਉਣ ਦਾ ਦੋਸ਼ ਸੀ। ਜਿਸ ਤੋਂ ਬਾ…
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ SC ਕਮਿਸ਼ਨ 'ਚ ਪੇਸ਼ੀ, ਚੋਣਾਂ ਦੌਰਾਨ ਜਾਤੀਗਤ ਟਿੱਪਣੀ ਦਾ ਮਾਮਲਾਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸਸੀ ਕਮਿਸ਼ਨ ਅੱਗੇ ਪੇਸ਼ ਹੋਣਗੇ। ਉਨ੍ਹਾਂ ਨੂੰ ਮਈ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਦੌਰਾਨ ਪੁਲਿਸ ਅਧਿਕਾਰੀ ਵਿਰੁੱਧ ਜਾਤੀਸੂਚਕ ਟਿੱਪਣੀ ਕਰ…
ਬਠਿੰਡਾ ਰੈਲੀ ਵਿੱਚ ਕੇਜਰੀਵਾਲ ਦਾ ਐਲਾਨ, ਭਗਵੰਤ ਮਾਨ ਹੀ ਹੋਣਗੇ ‘AAP’ ਦਾ ਮੁੱਖ ਮੰਤਰੀ ਚਿਹਰਾਬਠਿੰਡਾ ਵਿੱਚ’ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਮੁੱਖ ਮੰਤਰੀ ਅਹੁਦ…
‘ਵਿਕਸਿਤ ਭਾਰਤ-2047’ ਦੇ ਟੀਚੇ ਨੂੰ ਹਾਸਲ ਕਰਨ ਲਈ ਸੁਰੱਖਿਅਤ, ਮਹਿਫੂਜ਼ ਅਤੇ ਖੁਸ਼ਹਾਲ ਪੰਜਾਬ ਦਾ ਨਿਰਮਾਣ ਜ਼ਰੂਰੀ-CM ਮਾਨਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਤੀ ਆਯੋਗ (ਨੈਸ਼ਨਲ ਇੰਸਟੀਚਿਊਸ਼ਨਜ਼ ਫਾਰ ਟਰਾਂਸਫਾਰਮਿੰਗ ਇੰਡੀਆ) ਅੱਗੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਜ਼ੋਰਦਾਰ ਢੰਗ ਨਾਲ ਪੇਸ਼ ਕੀਤੇ। ਮੁੱਖ ਮੰਤਰੀ ਨੇ …
ਮੋਦੀ ਯੁੱਗ ਦੇ 12 ਸਾਲ: ਪੰਜਾਬ ਦੀ ਸੱਭਿਆਚਾਰਕ ਪਛਾਣ, ਵਿਕਾਸ ਤੇ ਸੁਰੱਖਿਆ ਨੂੰ ਮਿਲੀ ਨਵੀਂ ਰਫਤਾਰਪੰਜਾਬ ਦੀ ਪਛਾਣ ਇਸਦੀ ਅਮੀਰ ਸਿੱਖ ਵਿਰਾਸਤ ਵਿੱਚ ਡੂੰਘੀਆਂ ਜੜ੍ਹਾਂ ਹਨ। ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਸਭ ਤੋਂ ਇਤਿਹਾਸਕ ਪ੍ਰਾਪਤੀਆਂ ਵਿੱਚੋਂ ਇੱਕ ਕਰਤਾਰਪੁਰ ਲਾਂਘੇ ਦਾ ਨਿਰਮਾਣ ਅਤੇ ਉਦਘਾਟਨ ਸੀ। ਇਸ ਪਹਿਲਕਦਮੀ ਨੇ …