ਪੰਜਾਬ 'ਚ ਮਹਿਲਾ ਕਰਮਚਾਰੀਆਂ ਲਈ ਵੱਡੀ ਖਬਰ, ਮਾਨ ਸਰਕਾਰ ਨੇ 40 ਕਿਲੋਮੀਟਰ ਦੇ ਘੇਰੇ 'ਚ ਤਾਇਨਾਤ ਕਰਨ ਦਾ ਕੀਤਾ ਐਲਾਨ: ਹੁਣ ਸੂਬੇ ਭਰ ਦੇ ਵੱਖ-ਵੱਖ ਵਿਭਾਗਾਂ 'ਚ...ਪੰਜਾਬ ਸਰਕਾਰ ਵੱਲੋਂ ਮਹਿਲਾ ਕਰਮਚਾਰੀਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ, ਜਿਸਦੇ ਚੱਲਦਿਆਂ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਏਗਾ। ਦਰਅਸਲ, ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾ…
NEET ਰੀ-ਪ੍ਰੀਖਿਆ ਉਮੀਦਵਾਰਾਂ ਲਈ ਖ਼ਾਸ ਖ਼ਬਰ: ਐਡਮਿਟ ਕਾਰਡ ਦਿਖਾ ਕੇ ਕਰ ਸਕਦੈ ਮੁਫ਼ਤ ਬੱਸ ਸਫ਼ਰਇਸ ਸਹੂਲਤ ਦਾ ਲਾਭ ਉਠਾਉਣ ਲਈ ਉਮੀਦਵਾਰਾਂ ਨੂੰ ਕਿਸੇ ਰਜਿਸਟ੍ਰੇਸ਼ਨ ਦੀ ਲੋੜ ਨਹੀਂ ਪਵੇਗੀ। ਬੱਸ ਵਿੱਚ ਚੜ੍ਹਦੇ ਸਮੇਂ ਸਿਰਫ਼ ਆਪਣਾ ਐਡਮਿਟ ਕਾਰਡ (ਹਾਲ ਟਿਕਟ) ਦਿਖਾਉਣਾ ਪਵੇਗਾ, ਜੋ ਉਨ੍ਹਾਂ ਲਈ ਮੁਫ਼ਤ ਟਿਕਟ ਵਜੋਂ ਕੰਮ ਕਰ…
Major Sacrilege Scare Averted at Punjab Gurdwara, Suspect Caught Insideਮਿਲੀ ਜਾਣਕਾਰੀ ਅਨੁਸਾਰ ਸਵੇਰੇ ਕਰੀਬ 8 ਵਜੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਬਲਦੇਵ ਸਿੰਘ ਨਿਤਨੇਮ ਉਪਰੰਤ ਗੁਰਦੁਆਰਾ ਸਾਹਿਬ ਨੂੰ ਤਾਲਾ ਲਗਾ ਕੇ ਵਾਪਸ ਚਲੇ ਗਏ। ਇਸ ਤੋਂ ਕੁਝ ਸਮੇਂ ਬਾਅਦ ਇੱਕ ਨੌਜਵਾਨ ਨੇ ਗੁਰਦੁਆਰਾ…
ਸ਼ੰਭੂ ਰੇਲਵੇ ਟਰੈਕ ਬਲਾਸਟ ਦੇ ਮਾਸਟਰਮਾਈਂਡ ਬਾਬਾ ਬੇਅੰਤ ਨੂੰ NIA ਦੇ 8 ਦਿਨਾਂ ਦੇ ਰਿਮਾਂਡ 'ਤੇ ਭੇਜਿਆShambhu Railway Blast Case: ਸ਼ੰਭੂ ਬੈਰੀਅਰ ਨੇੜੇ ਰੇਲਵੇ ਟਰੈਕ 'ਤੇ ਹੋਏ ਬਲਾਸਟ ਮਾਮਲੇ ਵਿੱਚ ਐੱਨਆਈਏ ਨੇ ਨਾਮਜ਼ਦ ਮੁਲਜ਼ਮ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਨੂੰ ਪਟਿਆਲਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ '…
ਪੰਜਾਬ ਦੀਆਂ ਨਹਿਰਾਂ ''ਚ ਵਧਿਆ ਪਾਣੀ ਦਾ ਪੱਧਰ! ਫ਼ਿਲਹਾਲ ਸਥਿਤੀ ਕਾਬੂ ਹੇਠਜਾਣਕਾਰੀ ਮੁਤਾਬਕ, ਭਾਖੜਾ ਵੱਲੋਂ ਪੰਜਾਬ ਨੂੰ 4500 ਕਿਊਸਿਕ ਪਾਣੀ ਅਤੇ ਬਿਆਸ ਤੋਂ 5000 ਕਿਊਸਿਕ ਪਾਣੀ ਰਿਲੀਜ਼ ਕੀਤਾ ਗਿਆ ਹੈ। ਫ਼ਿਲਹਾਲ ਸੂਬੇ ਵਿਚ ਹਾਲਾਤ ਕਾਬੂ ਹੇਠ ਹਨ। ਸੋਮਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ 'ਤੇ ਝਾ…
ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾਅਦਾਲਤ ਨੇ ਇਹ ਵੀ ਕਿਹਾ ਕਿ ਅਜਿਹੇ ਮਾਮਲਿਆਂ 'ਚ ਸਿਰਫ਼ ਕੁੱਝ ਦਿਨਾਂ ਤੱਕ ਨਾਲ ਰਹਿਣ ਦਾ ਦਾਅਵਾ ਕਰ ਕੇ ਪੁਲਸ ਸੁਰੱਖਿਆ ਨਹੀਂ ਮੰਗੀ ਜਾ ਸਕਦੀ। ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਨੇ ਪਟਿਆਲਾ ਵਾ…
ਪੰਜਾਬ ਦੇ ਇਸ ਏਅਰਪੋਰਟ ਦਾ ਬਦਲਿਆ ਨਾਂ, ਨੋਟੀਫਿਕੇਸ਼ਨ ਜਾਰੀਪੰਜਾਬ ਦੇ ਦੋਆਬਾ ਖੇਤਰ ਲਈ ਇਕ ਬੇਹੱਦ ਮਹੱਤਵਪੂਰਨ ਤੇ ਇਤਿਹਾਸਕ ਫ਼ੈਸਲੇ ਤਹਿਤ ਜਲੰਧਰ ਜ਼ਿਲ੍ਹੇ 'ਚ ਸਥਿਤ ਆਦਮਪੁਰ ਏਅਰਪੋਰਟ ਦਾ ਨਾਂ ਹੁਣ ਅਧਿਕਾਰਤ ਤੌਰ 'ਤੇ 'ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ' ਰੱਖ…
ਪੰਜਾਬ ਪ੍ਰਸ਼ਾਸਨ ਨੇ ਲਿਆ ਅਹਿਮ ਫੈਸਲਾ, ਮਾਨ ਸਰਕਾਰ ਨੇ ਤਬਾਦਲਿਆਂ ਦੀ ਮਿਆਦ ਵਧਾਈ; ਹੁਣ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ...ਪੰਜਾਬ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਸੰਬੰਧੀ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਆਮ ਬਦਲੀ…
ਹਲਵਾਰਾ ਏਅਰਪੋਰਟ ਦੀ ਧਮਾਕੇਦਾਰ ਸ਼ੁਰੂਆਤ: ਪਹਿਲੇ 26 ਦਿਨਾਂ ‘ਚ 7,000 ਤੋਂ ਵੱਧ ਯਾਤਰੀਆਂ ਨੇ ਭਰੀ ਉਡਾਣ; ਗਰਮੀਆਂ ਦੀਆਂ ਛੁੱਟੀਆਂ ‘ਚ ਰਿਕਾਰਡ 67% ਵਾਧਾHalwara Airport Flight Data: ਪੰਜਾਬ ਦੇ ਸਭ ਤੋਂ ਵੱਡੇ ਉਦਯੋਗਿਕ ਹੱਬ ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ (Halwara International Airport) ਨੂੰ ਲੈ ਕੇ ਹਵਾਈ ਯਾਤਰੀਆਂ ਵਿੱਚ ਭਾਰੀ ਉਤਸ਼ਾਹ ਦੇਖਣ …
ਪੰਜਾਬ ਪੁਲਿਸ ‘ਚ ਭਰਤੀ ਹੋਣ ਦਾ ਸੁਪਨਾ ਦੇਖਣ ਵਾਲੇ ਨੌਜਵਾਨਾਂ ਲਈ ਵੱਡੀ ਖ਼ਬਰ: 3,298 ਕਾਂਸਟੇਬਲ ਅਹੁਦਿਆਂ ਲਈ ਲਿਖਤੀ ਪ੍ਰੀਖਿਆ 1 ਜੁਲਾਈ ਤੋਂPunjab Police Constable Exam: ਪੰਜਾਬ ਪੁਲਿਸ ਵਿੱਚ ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਹਜ਼ਾਰਾਂ ਉਮੀਦਵਾਰਾਂ ਲਈ ਇੱਕ ਅਹਿਮ ਖ਼ੁਸ਼ਖ਼ਬਰੀ ਹੈ। ਵਿਭਾਗ ਵੱਲੋਂ ਕਾਂਸਟੇਬਲ (ਜ਼ਿਲ੍ਹਾ ਅਤੇ ਹਥਿਆਰਬੰਦ ਪੁਲਿਸ ਕਾਡਰ) ਦੀਆ…
ਪੰਜਾਬ ''ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ..ਨਿਯਮਾਂ ਮੁਤਾਬਕ ਘਰੇਲੂ ਖ਼ਪਤਕਾਰਾਂ ਨੂੰ 2 ਮਹੀਨਿਆਂ 'ਚ 600 ਯੂਨਿਟ ਬਿਜਲੀ ਮੁਫ਼ਤ ਮਿਲਦੀ ਹੈ। ਜੇਕਰ ਹੜਤਾਲ ਲੰਬੀ ਚੱਲੀ ਅਤੇ ਰੀਡਿੰਗ ਇਕੱਠੀ ਲਈ ਗਈ ਤਾਂ ਖ਼ਪਤ 600 ਯੂਨਿਟ ਤੋਂ ਟੱਪ ਸਕਦੀ ਹੈ, ਜਿਸ ਨਾਲ ਮੁਫ਼ਤ ਬਿਜਲੀ …
ਗੁਰਦੁਆਰਾ ਤਿੱਤਰਸਰ ਸਾਹਿਬ ਨੇੜੇ ਰੂਹ ਕੰਬਾਊ ਹਾਦਸਾ, ਮਾਨਸਾ ਮਹਿਲਾ ਥਾਣੇ ਦੀ SHO ਬੇਅੰਤ ਕੌਰ ਦੀ ਮੌਤਇਸ ਦੁਖਦਾਈ ਘਟਨਾ ਨਾਲ ਪੁਲਸ ਵਿਭਾਗ ਅਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇੰਸਪੈਕਟਰ ਬੇਅੰਤ ਕੌਰ ਆਪਣੀ ਕਾਰ ਰਾਹੀਂ ਡਿਊਟੀ ‘ਤੇ ਜਾ ਰਹੇ ਸਨ। ਇਸ ਦੌਰਾਨ ਗੁਰਦੁਆਰਾ ਤਿੱਤਰਸਰ ਸਾਹਿਬ ਨੇੜੇ…