Posted inPunjab
ਹੜ੍ਹ ਪੀੜਤਾਂ ਲਈ ਅੱਗੇ ਆਏ ਆਈ.ਪੀ.ਐਸ. ਹਰਿੰਦਰ ਸਿੰਘ ਚਾਹਲ- ਰਾਹਤ ਫੰਡ ਲਈ ਦੇਣਗੇ ਆਪਣੀ 3 ਮਹੀਨਿਆਂ ਦੀ ਪੈਨਸ਼ਨ
ਕੁਦਰਤੀ ਆਫ਼ਤ ਦੀ ਮਾਰ ਹੇਠ ਆਏ ਪੰਜਾਬ ਦੇ ਪਿੰਡਾਂ ਲਈ ਜਿੱਥੇ ਕਈ ਸਮਾਜਸੇਵੀ ਸੰਸਥਾਵਾਂ ਅੱਗੇ ਆਈਆਂ ਹਨ, ਉੱਥੇ ਹੀ ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਸਾਬਕਾ ਕਰਮਚਾਰੀ ਵੀ ਆਪਣਾ ਫ਼ਰਜ਼ ਨਿਭਾਉਂਦੇ…