ਹੁਣ ਐਕਸੀਡੈਂਟ ਹੋਣ ‘ਤੇ ਤੁਰੰਤ ਮਿਲੇਗਾ ਕੈਸ਼ਲੈੱਸ ਇਲਾਜ..ਸਰਕਾਰ ਨੇ ਤਿਆਰ ਕੀਤੀ ਨਵੀਂ ਯੋਜਨਾ

ਕੇਂਦਰ ਸਰਕਾਰ ਨੇ ਸੜਕ ਹਾਦਸਿਆਂ ਦੇ ਸ਼ਿਕਾਰ ਹੋਏ ਲੋਕਾਂ ਨੂੰ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਲਈ ਯੋਜਨਾ ਤਿਆਰ ਕੀਤੀ ਹੈ। ਚੰਡੀਗੜ੍ਹ ਅਤੇ ਆਸਾਮ ਵਿਚ ਪਾਇਲਟ ਆਧਾਰ ‘ਤੇ ਇਸ ਦਾ ਐਗਜ਼ੀਕਿਊਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਵੀਰਵਾਰ ਨੂੰ ਸੰਸਦ ‘ਚ ਦਿੱਤੀ ਗਈ।Accident | Cashless treatment facility for road accident victims mulled - Telegraph India

ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਇਸ ਯੋਜਨਾ ਦੇ ਤਹਿਤ ਯੋਗ ਪੀੜਤਾਂ ਨੂੰ ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ-ਜਨ ਅਰੋਗਿਆ ਯੋਜਨਾ (ABPM-JAY ) ਦੇ ਤਹਿਤ ਸੂਚੀਬੱਧ ਹਸਪਤਾਲਾਂ ਵਿੱਚ ਦੁਰਘਟਨਾ ਦੀ ਮਿਤੀ ਤੋਂ ਵੱਧ ਤੋਂ ਵੱਧ ਸੱਤ ਦਿਨਾਂ ਦੇ ਸਮੇਂ ਲਈ 1.5 ਲੱਖ ਰੁਪਏ ਟੱਲ ਦੇ ਟਰਾਮਾ ਅਤੇ ਪੌਲੀਟਰਾਮਾ ਦੇਖਭਾਲ ਨਾਲ ਸਬੰਧਤ ਸਿਹਤ ਲਾਭ ਪੈਕੇਜ ਦਿੱਤੇ ਜਾਂਦੇ ਹਨਹੁਣ ਐਕਸੀਡੈਂਟ ਹੋਣ 'ਤੇ ਤੁਰੰਤ ਮਿਲੇਗਾ ਕੈਸ਼ਲੈੱਸ ਇਲਾਜ..ਸਰਕਾਰ ਨੇ ਤਿਆਰ ਕੀਤੀ ਨਵੀਂ ਯੋਜਨਾ

ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਨੇ ਨੈਸ਼ਨਲ ਹੈਲਥ ਅਥਾਰਟੀ (ਐੱਨ.ਐੱਚ.ਏ.) ਦੇ ਸਹਿਯੋਗ ਨਾਲ ਕਿਸੇ ਵੀ ਤਰ੍ਹਾਂ ਦੀ ਸੜਕ ‘ਤੇ ਵਾਹਨਾਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਕੈਸ਼ਲੈੱਸ ਇਲਾਜ ਦੇਣ ਲਈ ਇਕ ਯੋਜਨਾ ਤਿਆਰ ਕੀਤੀ ਹੈ। ਚੰਡੀਗੜ੍ਹ ਅਤੇ ਆਸਾਮ ਵਿਚ ਇਸ ਨੂੰ ਪਾਇਲਟ ਆਧਾਰ ‘ਤੇ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

dia’s government has launched a pilot program in Chandigarh and Assam to provide cashless treatment to road accident victims. The scheme covers up to Rs 1.5 lakh for trauma care under Ayushman Bharat.

Comments

No comments yet. Why don’t you start the discussion?

Leave a Reply

Your email address will not be published. Required fields are marked *