Bathinda Firing Case ‘ਚ ਵੱਡਾ ਖੁਲਾਸਾ ਨਿੱਜੀ ਰੰਜਿਸ਼ ਕਰਕੇ ਫੌਜੀ ਨੇ ਹੀ ਕੀਤੀ ਸੀ ਫਾਇਰਿੰਗ

ਬਠਿੰਡਾ ਮਿਲਟਰੀ ਏਰੀਆ ਵਿੱਚ ਫਾਇਰਿੰਗ ਕਰਕੇ ਚਾਰ ਫੌਜੀ ਜਵਾਨਾਂ ਦੇ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਇੱਕ ਫੌਜੀ ਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਸੂਤਰਾਂ…